|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਇਮੀਗ੍ਰੇਸ਼ਨ

11 ਮਿਲੀਅਨ ਇਮੀਗ੍ਰੈਂਟਸ ਲਈ ਅੱਠ ਸਾਲਾ ਨਾਗਰਿਕਤਾ ਦਾ ਰਾਹ ਪੱਧਰਾ ਕਰਨਗੇ ਜੋਅ ਬਾਇਡਨ!

ਵਾਸ਼ਿੰਗਟਨ (ਦੇਵ ਇੰਦਰਜੀਤ)- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਆਪਣੇ ਪ੍ਰਸ਼ਾਸਨ ਦੇ ਪਹਿਲੇ ਦਿਨ ਹੀ ਇਮੀਗ੍ਰੇਸ਼ਨ ਬਿੱਲ ਦਾ ਖੁਲਾਸਾ ਕਰਨਗੇ। ਇਸ ਬਿੱਲ ਰਾਹੀਂ 11 ਮਿਲੀਅਨ ਇਮੀਗ੍ਰੈਂਟਸ ਲਈ ਅੱਠ ਸਾਲਾ ਨਾਗਰਿਕਤਾ ਦਾ ਰਾਹ ਪੱਧਰਾ ਹੋਵੇਗਾ। ਇਹ ਉਹ ਇਮੀਗ੍ਰੈਂਟਸ ਹਨ ਜਿਹੜੇ ਬਿਨਾਂ ਲੀਗਲ ਸਟੇਟਸ ਦੇ ਅਮਰੀਕਾ ਵਿੱਚ ਰਹਿ ਰਹੇ ਹਨ। ਇਹ ਟਰੰਪ ਪ੍ਰਸ਼ਾਸਨ ਦੀਆਂ ਸ

NRI Post Desk · 2136 ਦਿਨ ਪਹਿਲਾਂ · ਅੱਪਡੇਟ 2136 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
11 ਮਿਲੀਅਨ ਇਮੀਗ੍ਰੈਂਟਸ ਲਈ ਅੱਠ ਸਾਲਾ ਨਾਗਰਿਕਤਾ ਦਾ ਰਾਹ ਪੱਧਰਾ ਕਰਨਗੇ ਜੋਅ ਬਾਇਡਨ!
📷 NRI Post Desk

ਵਾਸ਼ਿੰਗਟਨ (ਦੇਵ ਇੰਦਰਜੀਤ)- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਆਪਣੇ ਪ੍ਰਸ਼ਾਸਨ ਦੇ ਪਹਿਲੇ ਦਿਨ ਹੀ ਇਮੀਗ੍ਰੇਸ਼ਨ ਬਿੱਲ ਦਾ ਖੁਲਾਸਾ ਕਰਨਗੇ। ਇਸ ਬਿੱਲ ਰਾਹੀਂ 11 ਮਿਲੀਅਨ ਇਮੀਗ੍ਰੈਂਟਸ ਲਈ ਅੱਠ ਸਾਲਾ ਨਾਗਰਿਕਤਾ ਦਾ ਰਾਹ ਪੱਧਰਾ ਹੋਵੇਗਾ। ਇਹ ਉਹ ਇਮੀਗ੍ਰੈਂਟਸ ਹਨ ਜਿਹੜੇ ਬਿਨਾਂ ਲੀਗਲ ਸਟੇਟਸ ਦੇ ਅਮਰੀਕਾ ਵਿੱਚ ਰਹਿ ਰਹੇ ਹਨ। ਇਹ ਟਰੰਪ ਪ੍ਰਸ਼ਾਸਨ ਦੀਆਂ ਸਖ਼ਤ ਇਮੀਗ੍ਰੇਸ਼ਨ ਨੀਤੀਆਂ ਤੋਂ ਬਿਲਕੁਲ ਉਲਟ ਹੋਵੇਗਾ।

ਸੰਬੰਧਿਤ ਖ਼ਬਰਾਂ

ਰਾਸ਼ਟਰਪਤੀ ਡੌਨਲਡ ਟਰੰਪ ਦੀਆਂ ਸਖ਼ਤ ਨੀਤੀਆਂ ਤੇ ਵੱਡੇ ਪੱਧਰ ਉੱਤੇ ਇਮੀਗ੍ਰੈਂਟਸ ਨੂੰ ਡੀਪੋਰਟ ਕੀਤੇ ਜਾਣ ਵਰਗੇ ਫੈਸਲਿਆਂ ਤੋਂ ਬਾਅਦ ਬਾਇਡਨ ਹੁਣ ਵੋਟਰਾਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕਰਨਗੇ। ਇਹ ਵਾਅਦਾ ਲੈਟਿਨੋ ਵੋਟਰਾਂ ਤੇ ਹੋਰਨਾਂ ਇਮੀਗ੍ਰੈਂਟ ਕਮਿਊਨਿਟੀਜ਼ ਲਈ ਕਾਫੀ ਮਾਇਨੇ ਰੱਖਦਾ ਹੈ। ਸੈਂਕੜੇ ਪੇਜਾਂ ਦੇ ਼ਿੲਸ ਬਿੱਲ ਨੂੰ ਉਸ ਸਮੇਂ ਪੇਸ਼ ਕੀਤਾ ਜਾਵੇਗਾ ਜਦੋਂ ਬਾਇਡਨ ਆਪਣੇ ਅਹੁਦੇ ਦੀ ਸੰਹੁ ਚੁੱਕਣਗੇ। ਇਹ ਜਾਣਕਾਰੀ ਇਸ ਬਿੱਲ ਬਾਰੇ ਜਾਣਕਾਰੀ ਰੱਖਣ ਵਾਲੇ ਵਿਅਕਤੀ ਨੇ ਦਿੱਤੀ।

ਰਾਸ਼ਟਰਪਤੀ ਦੇ ਅਹੁਦੇ ਦੇ ਉਮੀਦਵਾਰ ਰਹਿੰਦੀਆਂ ਬਾਇਡਨ ਵੱਲੋਂ ਇਮੀਗ੍ਰੇਸ਼ਨ ਦੇ ਮਾਮਲੇ ਵਿੱਚ ਟਰੰਪ ਦੇ ਕੰਮ ਨੂੰ ਅਮਰੀਕੀ ਕਦਰਾਂ ਕੀਮਤਾਂ ਉੱਤੇ ਹਮਲਾ ਦੱਸਿਆ ਗਿਆ ਸੀ। ਬਾਇਡਨ ਨੇ ਆਖਿਆ ਕਿ ਉਹ ਹੁਣ ਤੱਕ ਹੋ ਚੁੱਕੇ ਨੁਕਸਾਨ ਨੂੰ ਉਹ ਠੀਕ ਕਰ ਦੇਣਗੇ।

🔔 ਇਮੀਗ੍ਰੇਸ਼ਨ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!