|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੰਯੁਕਤ ਕਿਸਾਨ ਮੋਰਚਾ ਦੀ ਕਮੇਟੀ ਵੱਲੋਂ ਅੱਜ ਸ਼ਾਹ ਤੇ ਤੋਮਰ ਨਾਲ ਮੁਲਾਕਾਤ ਦੀ ਸੰਭਾਵਨਾ

ਨਿਊਜ਼ ਡੈਸਕ (ਜਸਕਮਲ) : ਸੰਯੁਕਤ ਕਿਸਾਨ ਮੋਰਚਾ (SKM) ਦੀ ਪੰਜ ਮੈਂਬਰੀ ਕਮੇਟੀ ਵੱਲੋਂ ਅੱਜ ਕੇਂਦਰੀ ਮੰਤਰੀਆਂ ਅਮਿਤ ਸ਼ਾਹ ਤੇ ਨਰਿੰਦਰ ਸਿੰਘ ਤੋਮਰ ਨਾਲ ਵੱਖ-ਵੱਖ ਮੀਟਿੰਗਾਂ ਕਰ ਕੇ ਖੇਤੀ ਨਾਲ ਸਬੰਧਤ ਉਨ੍ਹਾਂ ਦੇ ਬਕਾਇਆ ਮੁੱਦਿਆਂ, ਐੱਮਐੱਸਪੀ ਤੇ ਕਿਸਾਨਾਂ ਦੇ ਦਰਜ ਪਰਚਿਆਂ ਨੂੰ ਰੱਦ ਕਰਨ ਸਬੰਧੀ ਚਰਚਾ ਕਰਨ ਦੀ ਸੰਭਾਵਨਾ ਹੈ। ਇਹ ਜਾਣਕਾਰੀ ਕਿਸਾਨ ਆਗੂਆਂ ਨੇ ਦਿੱਤੀ। ਅੰਦ

NRI Post Desk · 1814 ਦਿਨ ਪਹਿਲਾਂ · ਅੱਪਡੇਟ 1814 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੰਯੁਕਤ ਕਿਸਾਨ ਮੋਰਚਾ ਦੀ ਕਮੇਟੀ ਵੱਲੋਂ ਅੱਜ ਸ਼ਾਹ ਤੇ ਤੋਮਰ ਨਾਲ ਮੁਲਾਕਾਤ ਦੀ ਸੰਭਾਵਨਾ
📷 NRI Post Desk

ਨਿਊਜ਼ ਡੈਸਕ (ਜਸਕਮਲ) : ਸੰਯੁਕਤ ਕਿਸਾਨ ਮੋਰਚਾ (SKM) ਦੀ ਪੰਜ ਮੈਂਬਰੀ ਕਮੇਟੀ ਵੱਲੋਂ ਅੱਜ ਕੇਂਦਰੀ ਮੰਤਰੀਆਂ ਅਮਿਤ ਸ਼ਾਹ ਤੇ ਨਰਿੰਦਰ ਸਿੰਘ ਤੋਮਰ ਨਾਲ ਵੱਖ-ਵੱਖ ਮੀਟਿੰਗਾਂ ਕਰ ਕੇ ਖੇਤੀ ਨਾਲ ਸਬੰਧਤ ਉਨ੍ਹਾਂ ਦੇ ਬਕਾਇਆ ਮੁੱਦਿਆਂ, ਐੱਮਐੱਸਪੀ ਤੇ ਕਿਸਾਨਾਂ ਦੇ ਦਰਜ ਪਰਚਿਆਂ ਨੂੰ ਰੱਦ ਕਰਨ ਸਬੰਧੀ ਚਰਚਾ ਕਰਨ ਦੀ ਸੰਭਾਵਨਾ ਹੈ। ਇਹ ਜਾਣਕਾਰੀ ਕਿਸਾਨ ਆਗੂਆਂ ਨੇ ਦਿੱਤੀ। ਅੰਦੋਲਨ ਦੀ ਅਗਵਾਈ ਕਰ ਰਹੀ ਐੱਸਕੇਐੱਮ ਦੀ ਬਾਅਦ ਦੁਪਹਿਰ 2 ਵਜੇ ਦੀ ਮੀਟਿੰਗ ਤੋਂ ਕੁਝ ਘੰਟੇ ਪਹਿਲਾਂ ਦੋਵਾਂ ਮੰਤਰੀਆਂ ਨਾਲ ਸੰਭਾਵਿਤ ਚਰਚਾ ਹੋਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!