|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚੀਨ ਲਈ ਜਸੂਸੀ ਕਰ ਰਹੀ ਪੱਤਰਕਾਰ ਨੂੰ ਲਿਆ ਗਿਆ ਹਿਰਾਸਤ ਵਿਚ

ਚੀਨ ਦੇ ਲਈ ਕੰਮ ਕਰ ਰਹੀ ਆਸਟਰੇਲਿਆਈ ਪੱਤਰਕਾਰ ਨੂੰ ਚੀਨ ਵਿਚ ਹਿਰਾਸਤ ’ਚ ਲੈ ਲਿਆ ਗਿਆ ਹੈ। ਅਥਾਰਿਟੀ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਚੇਂਗ ਲੇਈ ਨੂੰ ਕਿਉਂ ਹਿਰਾਸਤ ਵਿਚ ਲਿਆ ਗਿਆ ਹੈ, ਪਰ ਉਹ ਉਸ ਨੂੰ ਮਦਦ ਦੇਣੀ ਜਾਰੀ ਰੱਖਣਗੇ। ਚੇਂਗ ਦਾ ਪਰਿਵਾਰ ਮੈਲਬਰਨ ਵਿਚ ਹੈ।

NRI Post Desk · 2260 ਦਿਨ ਪਹਿਲਾਂ · ਅੱਪਡੇਟ 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੀਨ ਦੇ ਲਈ ਕੰਮ ਕਰ ਰਹੀ ਆਸਟਰੇਲਿਆਈ ਪੱਤਰਕਾਰ ਨੂੰ ਚੀਨ ਵਿਚ ਹਿਰਾਸਤ ’ਚ ਲੈ ਲਿਆ ਗਿਆ ਹੈ। ਅਥਾਰਿਟੀ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਚੇਂਗ ਲੇਈ ਨੂੰ ਕਿਉਂ ਹਿਰਾਸਤ ਵਿਚ ਲਿਆ ਗਿਆ ਹੈ, ਪਰ ਉਹ ਉਸ ਨੂੰ ਮਦਦ ਦੇਣੀ ਜਾਰੀ ਰੱਖਣਗੇ। ਚੇਂਗ ਦਾ ਪਰਿਵਾਰ ਮੈਲਬਰਨ ਵਿਚ ਹੈ।

ਸੰਬੰਧਿਤ ਖ਼ਬਰਾਂ

ਵੇਰਵਿਆਂ ਮੁਤਾਬਕ ਜਿਸ ਕਾਨੂੰਨ ਤਹਿਤ ਮਹਿਲਾ ਪੱਤਰਕਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਸ ਤਹਿਤ ਕਿਸੇ ਨੂੰ ਬਿਨਾਂ ਗ੍ਰਿਫ਼ਤਾਰੀ ਛੇ ਮਹੀਨੇ ਸ਼ੱਕ ਦੇ ਅਧਾਰ ਉਤੇ ਹਿਰਾਸਤ ਵਿਚ ਪੁੱਛਗਿੱਛ ਲਈ ਰੱਖਿਆ ਜਾ ਸਕਦਾ ਹੈ।ਹਿਰਾਸਤ ਬਾਰੇ ਜਾਣਕਾਰੀ ਆਸਟਰੇਲੀਆ ਦੀ ਸਰਕਾਰ ਨੇ ਦਿੱਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!