|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜੋਤੀਰਾਦਿੱਤਿਆ ਸਿੰਧੀਆ ਨੇ ਕਿਹਾ- 19 ਉਡਾਣਾਂ ’ਚ 3,726 ਭਾਰਤੀਆਂ ਦੀ ਹੋਵੇਗੀ ਵਤਨ ਵਾਪਸੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਯੂਕ੍ਰੇਨ ’ਤੇ ਜੰਗ ਦੇ 8ਵੇਂ ਦਿਨ ਰੂਸੀ ਹਮਲੇ ਹੋਰ ਤੇਜ਼ ਹੋ ਗਏ ਹਨ। ਯੂਕ੍ਰੇਨ ’ਚ ਹੁਣ ਤਕ ਵੱਡੀ ਗਿਣਤੀ ’ਚ ਲੋਕ ਮਾਰੇ ਗਏ ਹਨ। ਰੂਸ ਦੇ ਹਮਲੇ ’ਚ ਹੁਣ ਤਕ 752 ਆਮ ਲੋਕਾਂ ਦੀ ਮੌਤ ਹੋ ਗਈ ਹੈ। ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੇ ਕਿਹਾ ਕਿ ਭਾਰਤੀ ਹਵਾਈ ਫੌ਼ਜ, ਭਾਰਤੀ ਹਵਾਬਾਜ਼ੀ ਕੰਪਨੀਆਂ ਦੀਆਂ ਕੁੱਲ 19 ਉਡਾਣਾਂ 3,726 ਭਾਰਤੀਆ

NRI Post Desk · 1729 ਦਿਨ ਪਹਿਲਾਂ · ਅੱਪਡੇਟ 1729 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜੋਤੀਰਾਦਿੱਤਿਆ ਸਿੰਧੀਆ ਨੇ ਕਿਹਾ- 19 ਉਡਾਣਾਂ ’ਚ 3,726 ਭਾਰਤੀਆਂ ਦੀ ਹੋਵੇਗੀ ਵਤਨ ਵਾਪਸੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਯੂਕ੍ਰੇਨ ’ਤੇ ਜੰਗ ਦੇ 8ਵੇਂ ਦਿਨ ਰੂਸੀ ਹਮਲੇ ਹੋਰ ਤੇਜ਼ ਹੋ ਗਏ ਹਨ। ਯੂਕ੍ਰੇਨ ’ਚ ਹੁਣ ਤਕ ਵੱਡੀ ਗਿਣਤੀ ’ਚ ਲੋਕ ਮਾਰੇ ਗਏ ਹਨ। ਰੂਸ ਦੇ ਹਮਲੇ ’ਚ ਹੁਣ ਤਕ 752 ਆਮ ਲੋਕਾਂ ਦੀ ਮੌਤ ਹੋ ਗਈ ਹੈ। ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੇ ਕਿਹਾ ਕਿ ਭਾਰਤੀ ਹਵਾਈ ਫੌ਼ਜ, ਭਾਰਤੀ ਹਵਾਬਾਜ਼ੀ ਕੰਪਨੀਆਂ ਦੀਆਂ ਕੁੱਲ 19 ਉਡਾਣਾਂ 3,726 ਭਾਰਤੀਆਂ ਨੂੰ ਦੇਸ਼ ਵਾਪਸ ਲਿਆਏਗੀ।

ਸੰਬੰਧਿਤ ਖ਼ਬਰਾਂ

ਸਿੰਧੀਆ ਨੇ ਟਵੀਟ ਕੀਤਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਨਿਰਦੇਸ਼ਾਂ ਹੇਠ ਪੂਰੀ ਸਮਰੱਥਾ ਨਾਲ, ਅਸੀਂ ਅੱਜ 3,726 ਲੋਕਾਂ ਨੂੰ ਵਾਪਸ ਲਿਆਵਾਂਗੇ।” ਯੂਕਰੇਨ ਦੇ ਗੁਆਂਢੀ ਦੇਸ਼ਾਂ ਜਿਵੇਂ ਹੰਗਰੀ ਅਤੇ ਪੋਲੈਂਡ ਰਾਹੀਂ ਘਰ ਲਿਆਇਆ ਜਾ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!