|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਪੰਜਾਬੀ ਯੂਨੀਵਰਸਿਟੀ ਦੋ ਗੁੱਟਾਂ 'ਚ ਚੱਲੀਆਂ ਗੋਲੀਆਂ, ਕਬੱਡੀ ਖਿਡਾਰੀ ਦੀ ਮੌਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਪੈਟਰੋਲ ਪੰਪ ਦੇ ਪਿੱਛੇ ਬਹਿਸ ਤੋਂ ਬਾਅਦ ਦੋ ਗੁੱਟਾਂ ਵਿੱਚ ਗੋਲੀਬਾਰੀ ਹੋਣ ਨਾਲ ਪਿੱਚ ਕਬੱਡੀ ਖਿਡਾਰੀ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਧਰਮਿੰਦਰ ਸਿੰਘ ਪਿੰਡ ਦੌਣ ਕਲਾਂ ਵਜੋਂ ਹੋਈ ਹੈ। ਸੀ.ਸੀ.ਟੀ.ਵੀ. ਫੁਟੇਜ ਤੋਂ ਪਤਾ ਲਗਾ ਕਿ ਦੋਵਾਂ ਗੁੱਟਾਂ ਵਿੱਚ ਬਹਿਸ ਹੋਣ ਤੋਂ ਬਾਅਦ ਗੋਲੀਆਂ

NRI Post Desk · 1695 ਦਿਨ ਪਹਿਲਾਂ · ਅੱਪਡੇਟ 1695 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬੀ ਯੂਨੀਵਰਸਿਟੀ ਦੋ ਗੁੱਟਾਂ 'ਚ ਚੱਲੀਆਂ ਗੋਲੀਆਂ, ਕਬੱਡੀ ਖਿਡਾਰੀ ਦੀ ਮੌਤ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਪੈਟਰੋਲ ਪੰਪ ਦੇ ਪਿੱਛੇ ਬਹਿਸ ਤੋਂ ਬਾਅਦ ਦੋ ਗੁੱਟਾਂ ਵਿੱਚ ਗੋਲੀਬਾਰੀ ਹੋਣ ਨਾਲ ਪਿੱਚ ਕਬੱਡੀ ਖਿਡਾਰੀ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਧਰਮਿੰਦਰ ਸਿੰਘ ਪਿੰਡ ਦੌਣ ਕਲਾਂ ਵਜੋਂ ਹੋਈ ਹੈ। ਸੀ.ਸੀ.ਟੀ.ਵੀ. ਫੁਟੇਜ ਤੋਂ ਪਤਾ ਲਗਾ ਕਿ ਦੋਵਾਂ ਗੁੱਟਾਂ ਵਿੱਚ ਬਹਿਸ ਹੋਣ ਤੋਂ ਬਾਅਦ ਗੋਲੀਆਂ ਚਲਾਈਆਂ ਗਈਆਂ ਹਨ।

ਸੰਬੰਧਿਤ ਖ਼ਬਰਾਂ

ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਬੀਤੀ ਰਾਤ ਤਕਰੀਬਨ 45 ਮਿੰਟ ਤੱਕ ਇਹ ਝਗੜਾ ਚਲਦਾ ਰਿਹਾ, ਜਿਸ ਤੋਂ ਬਾਅਦ ਨਕਾਬਪੋਸ਼ਾਂ ਨੇ ਪਰਮਿੰਦਰ ਸਿੰਘ ਨੂੰ ਗੋਲੀ ਮਾਰ ਦਿੱਤੀ। ਸ਼ੂਟਰ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਦੱਸੇ ਜਾ ਰਹੇ ਹਨ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!