|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਕਬੱਡੀ ਦੇ ਸਟਾਰ ਰੇਡਰ ਦੀ ਹੋਈ ਮੌਤ

ਚੰਡੀਗੜ੍ਹ(ਦੇਵ ਇੰਦਰਜੀਤ)- ਕਬੱਡੀ ਦਾ ਪ੍ਰਸਿੱਧ ਖਿਡਾਰੀ ਮਹਾਵੀਰ ਅਟਵਾਲ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਬੀਤੀ ਰਾਤ ਹੋਈ ਪ੍ਸਿੱਧ ਕਬੱਡੀ ਖਿਡਾਰੀ ਦੀ ਮੌਤ ਨਾਲ ਖੇਡ ਜਗਤ ਦੇ ਨਾਲ ਹੀ ਉਨ੍ਹਾਂ ਦੇ ਪਿੰਡ 'ਚ ਵੀ ਸੋਗ ਦੀ ਲਹਿਰ ਹੈ। ਓਹਨਾ ਦੇ ਪਰਿਵਾਰ ਦਾ ਕਹਿਣਾ ਹੈ ਕਿ ਪਿਛਲੇ ਦਿਨਾਂ ਤੋਂ ਸਿਹਤ ਦੀ ਖਰਾਬੀ ਦੇ ਚੱਲਦਿਆਂ ਹਸਪਤਾਲ 'ਚ ਦਾਖਲ ਸਨ। ਜਿੱਥੇ ਇਲਾਜ ਦੌਰਾਨ ਉਨ

NRI Post Desk · 2144 ਦਿਨ ਪਹਿਲਾਂ · ਅੱਪਡੇਟ 2144 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਬੱਡੀ ਦੇ ਸਟਾਰ ਰੇਡਰ ਦੀ ਹੋਈ ਮੌਤ
📷 NRI Post Desk

ਚੰਡੀਗੜ੍ਹ(ਦੇਵ ਇੰਦਰਜੀਤ)- ਕਬੱਡੀ ਦਾ ਪ੍ਰਸਿੱਧ ਖਿਡਾਰੀ ਮਹਾਵੀਰ ਅਟਵਾਲ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਬੀਤੀ ਰਾਤ ਹੋਈ ਪ੍ਸਿੱਧ ਕਬੱਡੀ ਖਿਡਾਰੀ ਦੀ ਮੌਤ ਨਾਲ ਖੇਡ ਜਗਤ ਦੇ ਨਾਲ ਹੀ ਉਨ੍ਹਾਂ ਦੇ ਪਿੰਡ 'ਚ ਵੀ ਸੋਗ ਦੀ ਲਹਿਰ ਹੈ। ਓਹਨਾ ਦੇ ਪਰਿਵਾਰ ਦਾ ਕਹਿਣਾ ਹੈ ਕਿ ਪਿਛਲੇ ਦਿਨਾਂ ਤੋਂ ਸਿਹਤ ਦੀ ਖਰਾਬੀ ਦੇ ਚੱਲਦਿਆਂ ਹਸਪਤਾਲ 'ਚ ਦਾਖਲ ਸਨ। ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!