|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਲਯੁੱਗੀ ਮਾਂ ਨੇ 3 ਮਹੀਨੇ ਦੀ ਮਾਸੂਮ ਦਾ ਗਲ਼ਾ ਘੁੱਟ ਕੀਤਾ ਕਤਲ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ 'ਚ ਪਤੀ ਨਾਲ ਝਗੜਾ ਹੋਣ ਤੋਂ ਬਾਅਦ ਇਕ ਔਰਤ ਨੇ ਆਪਣੇ ਤਿੰਨ ਮਹੀਨੇ ਦੀ ਮਾਸੂਮ ਬੱਚੀ ਦਾ ਗਲ਼ਾ ਘੁੱਟ ਕੇ ਕਤਲ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਦਿੱਲੀ ਦੇ ਸ਼ਾਲੀਮਾਰ ਬਾਗ਼ ਇਲਾਕੇ ਦੀ ਰਹਿਣ ਵਾਲੀ ਅੰਜਲੀ ਦੇਵੀ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਪੁਲਿਸ ਨੂੰ ਮਾਂ ਵਲੋਂ ਬੱ

NRI Post Desk · 1685 ਦਿਨ ਪਹਿਲਾਂ · ਅੱਪਡੇਟ 1685 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ 'ਚ ਪਤੀ ਨਾਲ ਝਗੜਾ ਹੋਣ ਤੋਂ ਬਾਅਦ ਇਕ ਔਰਤ ਨੇ ਆਪਣੇ ਤਿੰਨ ਮਹੀਨੇ ਦੀ ਮਾਸੂਮ ਬੱਚੀ ਦਾ ਗਲ਼ਾ ਘੁੱਟ ਕੇ ਕਤਲ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਦਿੱਲੀ ਦੇ ਸ਼ਾਲੀਮਾਰ ਬਾਗ਼ ਇਲਾਕੇ ਦੀ ਰਹਿਣ ਵਾਲੀ ਅੰਜਲੀ ਦੇਵੀ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਪੁਲਿਸ ਨੂੰ ਮਾਂ ਵਲੋਂ ਬੱਚੀ ਦਾ ਕਤਲ ਕੀਤੇ ਜਾਣ ਦੀ ਸੂਚਨਾ ਮਿਲੀ ਸੀ।

ਸੰਬੰਧਿਤ ਖ਼ਬਰਾਂ

ਡਿਪਟੀ ਕਮਿਸ਼ਨਰ ਊਸ਼ਾ ਰੰਗਨਾਨੀ ਨੇ ਦੱਸਿਆ ਅੰਜਲੀ ਦਾ ਉਸ ਦੇ ਪਤੀ ਨਾਲ ਕਿਸੇ ਗੱਲ ਨੂੰ ਲੈਕੇ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਉਹ ਕੰਮ 'ਤੇ ਚੱਲਾ ਗਿਆ। ਉਨ੍ਹਾਂ ਦੱਸਿਆ ਕਿ ਗੁੱਸੇ 'ਚ ਅੰਜਲੀ ਨੇ ਬੱਚੀ ਦਾ ਕਤਲ ਕਰ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਕਲਯੁੱਗੀ ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!