|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਕਮਲਾ ਹੈਰਿਸ ਨੂੰ ਅਧਿਕਾਰਤ ਤੌਰ 'ਤੇ ਰਾਸ਼ਟਰਪਤੀ ਅਹੁਦੇ ਲਈ ਐਲਾਨਿਆ ਉਮੀਦਵਾਰ

ਅਮਰੀਕਾ ਦੀ ਵਿਰੋਧੀਕ ਪਾਰਟੀ ਨੇ ਉਪ ਰਾਸ਼ਟਰਪਤੀ ਚੋਣਾਂ 'ਚ ਭਾਰਤੀ ਮੂਲ ਦੀ ਕਮਲਾ ਹੈਰਿਸ ਨੂੰ ਅਧਿਕਾਰਤ ਤੌਰ 'ਤੇ ਰਾਸ਼ਟਰਪਤੀ ਅਹੁਦੇ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਮੌਕੇ ਤੇ ਹੈਰਿਸ ਨੇ ਕਿਹਾ 'ਮੇਰੀ ਮਾਂ ਨੇ ਕਦੇ ਸੋਚਿਆ ਵੀ ਨਹੀਂ ਹੋਵੇਗਾ ਕਿ ਮੇਰੀ ਧੀ ਉਪ ਰਾਸ਼ਟਰਪਤੀ ਲਈ ਉਮੀਦਵਾਰ ਹੋਵੇਗੀ।' ਇਸ ਦੇ ਨਾਲ ਹੀ ਕਮਲਾ ਹੈਰਿਸ ਨੇ ਅਮਰੀਕਾ 'ਚ ਨਵਾਂ ਇਤਿਹਾਸ ਸਿਰਜਿਆਕ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅਮਰੀਕਾ ਦੀ ਵਿਰੋਧੀਕ ਪਾਰਟੀ ਨੇ ਉਪ ਰਾਸ਼ਟਰਪਤੀ ਚੋਣਾਂ 'ਚ ਭਾਰਤੀ ਮੂਲ ਦੀ ਕਮਲਾ ਹੈਰਿਸ ਨੂੰ ਅਧਿਕਾਰਤ ਤੌਰ 'ਤੇ ਰਾਸ਼ਟਰਪਤੀ ਅਹੁਦੇ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਮੌਕੇ ਤੇ ਹੈਰਿਸ ਨੇ ਕਿਹਾ 'ਮੇਰੀ ਮਾਂ ਨੇ ਕਦੇ ਸੋਚਿਆ ਵੀ ਨਹੀਂ ਹੋਵੇਗਾ ਕਿ ਮੇਰੀ ਧੀ ਉਪ ਰਾਸ਼ਟਰਪਤੀ ਲਈ ਉਮੀਦਵਾਰ ਹੋਵੇਗੀ।' ਇਸ ਦੇ ਨਾਲ ਹੀ ਕਮਲਾ ਹੈਰਿਸ ਨੇ ਅਮਰੀਕਾ 'ਚ ਨਵਾਂ ਇਤਿਹਾਸ ਸਿਰਜਿਆਕਮਲਾ ਹੈਰਿਸ ਨੇ ਪਾਰਟੀ ਨੂੰ ਕਿਹਾ, 'ਮੈਂ ਅਮਰੀਕਾ ਦੇ ਰਾਸ਼ਟਰਪਤੀ ਦੀ ਚੋਣ 'ਚ ਆਪਣੇ ਉਪ ਰਾਸ਼ਟਰਪਤੀ ਅਹੁਦੇ ਦੇ ਨੌਮੀਨੇਸ਼ਨ ਨੂੰ ਸਵੀਕਾਰ ਕਰਦੀ ਹਾਂ।'

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!