|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਕਮਲਾ ਹੈਰਿਸ ਨੂੰ ਮਿਲਿਆ ਆਪਣੇ ਪਤੀ ਦਾ ਸਾਥ,ਨੌਕਰੀ ਨੂੰ ਕਮਲਾ ਕਾਰਨ ਛੱਡਣ ਦਾ ਕੀਤਾ ਐਲਾਨ

ਅਮਰੀਕਾ (ਐਨ .ਆਰ .ਆਈ ਮੀਡਿਆ ):ਅਮਰੀਕਾ ਦੀ ਉਪ-ਰਾਸ਼ਟਰਪਤੀ ਅਹੁਦੇ ਦੀ ਜੇਤੂ ਉਮੀਦਵਾਰ ਕਮਲਾ ਹੈਰਿਸ ਦੇ ਪਤੀ ਦੇ ਵਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ ,ਅਮਰੀਕਾ 'ਚ ਉਪ ਰਾਸ਼ਟਰਪਤੀ ਅਹੁਦੇ ਲਈ ਚੁਣੀ ਗਈ ਕਮਲਾ ਹੈਰਿਸ ਦੇ ਪਤੀ ਡਗ ਐੱਮਹਾਫ ਆਪਣੀ ਪਤਨੀ ਦੀ ਮਦਦ ਲਈ ਨੌਕਰੀ ਛੱਡਣ ਦਾ ਐਲਾਨ ਕੀਤਾ ਹੈ।ਓਹਨਾ ਦੇ ਪਤੀ , ਐਮਹਾਫ ਜੋ ਪੇਸ਼ੇ ਤੋਂ ਵਕੀਲ ਹਨ।ਉਸ ਦੇ ਕੁਝ ਦਿਨ ਬਾਅਦ ਹੀ

NRI Post Desk · 2201 ਦਿਨ ਪਹਿਲਾਂ · ਅੱਪਡੇਟ 2201 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਮਲਾ ਹੈਰਿਸ ਨੂੰ ਮਿਲਿਆ ਆਪਣੇ ਪਤੀ ਦਾ ਸਾਥ,ਨੌਕਰੀ ਨੂੰ ਕਮਲਾ ਕਾਰਨ ਛੱਡਣ ਦਾ ਕੀਤਾ ਐਲਾਨ
📷 NRI Post Desk

ਅਮਰੀਕਾ (ਐਨ .ਆਰ .ਆਈ ਮੀਡਿਆ ):ਅਮਰੀਕਾ ਦੀ ਉਪ-ਰਾਸ਼ਟਰਪਤੀ ਅਹੁਦੇ ਦੀ ਜੇਤੂ ਉਮੀਦਵਾਰ ਕਮਲਾ ਹੈਰਿਸ ਦੇ ਪਤੀ ਦੇ ਵਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ ,ਅਮਰੀਕਾ 'ਚ ਉਪ ਰਾਸ਼ਟਰਪਤੀ ਅਹੁਦੇ ਲਈ ਚੁਣੀ ਗਈ ਕਮਲਾ ਹੈਰਿਸ ਦੇ ਪਤੀ ਡਗ ਐੱਮਹਾਫ ਆਪਣੀ ਪਤਨੀ ਦੀ ਮਦਦ ਲਈ ਨੌਕਰੀ ਛੱਡਣ ਦਾ ਐਲਾਨ ਕੀਤਾ ਹੈ।ਓਹਨਾ ਦੇ ਪਤੀ , ਐਮਹਾਫ ਜੋ ਪੇਸ਼ੇ ਤੋਂ ਵਕੀਲ ਹਨ।ਉਸ ਦੇ ਕੁਝ ਦਿਨ ਬਾਅਦ ਹੀ ਡਗ ਨੇ ਛੁੱਟੀ ਲੈ ਲਈ ਸੀ ਤੇ ਪਤਨੀ ਦੀ Election campaign 'ਚ ਮਦਦ ਕਰਨ ਲੱਗੇ। ਯੂਐੱਸਏ ਟੂ ਡੇਅ ਨੇ ਕਮਲਾ ਤੇ ਉਨ੍ਹਾਂ ਦੇ ਪਤੀ ਡਗ 'ਤੇ ਇਕ ਰਿਪੋਰਟ ਪ੍ਰਕਾਸ਼ਿਤ ਕੀਤੀ ਹੈ। ਇਸ 'ਚ ਦੱਸਿਆ ਗਿਆ ਹੈ ਕਿ ਪਤਨੀ ਕਮਲਾ ਹੈਰਿਸ ਦੀ ਮਦਦ ਕਰਨ ਲਈ ਹੁਣ ਐਮਹਾਫ ਉਨ੍ਹਾਂ ਦੀ ਮਦਦ ਕਰਨਗੇ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!