|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

'ਅੱਜੇ ਮੇਰਾ ਘਰ ਟੁੱਟਿਆ ਹੈ, ਕੱਲ ਤੇਰਾ ਘਮੰਡ ਟੁੱਟੇਗਾ' ਠਾਕਰੇ - ਕੰਗਨਾ

ਮੁੰਬਈ (ਐਨ.ਆਰ.ਆਈ. ਮੀਡਿਆ) : ਭਾਰੀ ਸੁਰੱਖਿਆ ਦੇ ਨਾਲ ਮੁੰਬਈ ਪਹੁੰਚੀ ਅਦਾਕਾਰਾ ਕੰਗਨਾ ਰਣੌਤ ਨੇ ਇੱਕ ਵੀਡੀਓ ਜਾਰੀ ਕਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ 'ਤੇ ਹਮਲਾ ਬੋਲਿਆ ਹੈ। ਕੰਗਨਾ ਦਾ ਇਹ ਪ੍ਰਤੀਕਰਮ ਬੀਐਮਸੀ ਵੱਲੋਂ ਉਨ੍ਹਾਂ ਦੇ ਦਫ਼ਤਰ ਵਿੱਚ ਕੀਤੀ ਭੰਨਤੋੜ ਤੋਂ ਬਾਅਦ ਆਇਆ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੁੰਬਈ (ਐਨ.ਆਰ.ਆਈ. ਮੀਡਿਆ) : ਭਾਰੀ ਸੁਰੱਖਿਆ ਦੇ ਨਾਲ ਮੁੰਬਈ ਪਹੁੰਚੀ ਅਦਾਕਾਰਾ ਕੰਗਨਾ ਰਣੌਤ ਨੇ ਇੱਕ ਵੀਡੀਓ ਜਾਰੀ ਕਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ 'ਤੇ ਹਮਲਾ ਬੋਲਿਆ ਹੈ। ਕੰਗਨਾ ਦਾ ਇਹ ਪ੍ਰਤੀਕਰਮ ਬੀਐਮਸੀ ਵੱਲੋਂ ਉਨ੍ਹਾਂ ਦੇ ਦਫ਼ਤਰ ਵਿੱਚ ਕੀਤੀ ਭੰਨਤੋੜ ਤੋਂ ਬਾਅਦ ਆਇਆ ਹੈ।

ਸੰਬੰਧਿਤ ਖ਼ਬਰਾਂ

ਵੀਡੀਓ 'ਚ ਕੰਗਨਾ ਨੇ ਕਿਹਾ, "ਊਧਵ ਠਾਕਰੇ, ਤੈਨੂੰ ਕੀ ਲਗਦਾ ਹੈ ਕਿ ਤੂੰ ਫਿਲਮ ਮਾਫੀਆ ਨਾਲ ਮਿਲ ਕੇ ਮੇਰਾ ਘਰ ਤੋੜ ਕੇ ਬਹੁਤ ਵੱਡਾ ਬਦਲਾ ਲਿਆ ਹੈ, ਅੱਜ ਮੇਰਾ ਘਰ ਟੁੱਟਿਆ ਹੈ, ਕੱਲ ਤੇਰਾ ਘਮੰਡ ਟੁੱਟੇਗਾ। ਇਹ ਸਮੇਂ ਦਾ ਪਹੀਆ ਹੈ, ਹਮੇਸ਼ਾ ਇੱਕੋ ਜਿਹਾ ਨਹੀਂ ਰਹਿੰਦਾ।"

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!