|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਮੋਦੀ ਨੇ ਸਿੱਖ ਭਾਈਚਾਰੇ ਨੂੰ ਨਵੇਂ ਸਾਲ ਤੇ ਚੇਤ ਦੀ ਸੰਗਰਾਂਦ ਦੀਆਂ ਦਿੱਤੀਆਂ ਮੁਬਾਰਕਾਂ

ਨਿਊਜ਼ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਭਾਈਚਾਰੇ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਮੈਂ ਦੁਨੀਆ ਭਰ ਵਿੱਚ ਵੱਸਦੇ ਲੋਕਾਂ ਨੂੰ ਚੇਤ ਦੀ ਸੰਗਰਾਂਦ ਤੇ ਨਾਨਕਸ਼ਾਹੀ ਸੰਮਤ-554 ਦੀਆਂ ਲੱਖ-ਲੱਖ ਵਧਾਈਆਂ ਦਿੰਦਾ ਹਾਂ। ਇਹ ਨਵਾਂ ਵਰ੍ਹਾ ਸਭ ਦੀ ਜ਼ਿੰਦਗੀ ਵਿੱਚ ਨਵੀਂਆਂ ਖ਼ੁਸ਼ੀਆਂ ਤੇ ਨਵੀਂਆਂ ਪ੍ਰਾਪਤੀਆਂ ਲੈ ਕੇ ਆਵੇ। ਜ਼ਿਕਰਯੋਗ ਹ

NRI Post Desk · 1718 ਦਿਨ ਪਹਿਲਾਂ · ਅੱਪਡੇਟ 1718 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੋਦੀ ਨੇ ਸਿੱਖ ਭਾਈਚਾਰੇ ਨੂੰ ਨਵੇਂ ਸਾਲ ਤੇ ਚੇਤ ਦੀ ਸੰਗਰਾਂਦ ਦੀਆਂ ਦਿੱਤੀਆਂ ਮੁਬਾਰਕਾਂ
📷 NRI Post Desk

ਨਿਊਜ਼ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਭਾਈਚਾਰੇ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਮੈਂ ਦੁਨੀਆ ਭਰ ਵਿੱਚ ਵੱਸਦੇ ਲੋਕਾਂ ਨੂੰ ਚੇਤ ਦੀ ਸੰਗਰਾਂਦ ਤੇ ਨਾਨਕਸ਼ਾਹੀ ਸੰਮਤ-554 ਦੀਆਂ ਲੱਖ-ਲੱਖ ਵਧਾਈਆਂ ਦਿੰਦਾ ਹਾਂ। ਇਹ ਨਵਾਂ ਵਰ੍ਹਾ ਸਭ ਦੀ ਜ਼ਿੰਦਗੀ ਵਿੱਚ ਨਵੀਂਆਂ ਖ਼ੁਸ਼ੀਆਂ ਤੇ ਨਵੀਂਆਂ ਪ੍ਰਾਪਤੀਆਂ ਲੈ ਕੇ ਆਵੇ। ਜ਼ਿਕਰਯੋਗ ਹੈ ਕਿ ਕਿ ਨਾਨਕਸ਼ਾਹੀ ਸੰਮਤ-554 ਕੈਲੰਡਰ ਅਨੁਸਾਰ ਅੱਜ ਚੇਤ ਦੀ ਸੰਗਰਾਂਦ ਹੈ ਅਤੇ ਨਵਾਂ ਵਰ੍ਹਾ ਸ਼ੁਰੂ ਹੋ ਰਿਹਾ ਹੈ।

ਸੰਬੰਧਿਤ ਖ਼ਬਰਾਂ

ਇਸ ਮੌਕੇ ਸਿੱਖ ਭਾਈਚਾਰੇ ਵੱਲੋਂ ਮੁਬਾਰਕਾਂ ਦਿੱਤੀਆਂ ਦਾ ਰਹੀਆਂ ਹਨ। ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋ ਰਹੀ ਹੈ। ਇਸ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਭਾਈਚਾਰੇ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਦੁਨੀਆ ਭਰ ਵਿੱਚ ਵੱਸਦੇ ਲੋਕਾਂ ਨੂੰ ਚੇਤ ਦੀ ਸੰਗਰਾਂਦ ਤੇ ਨਾਨਕਸ਼ਾਹੀ ਸੰਮਤ-554 ਦੀਆਂ ਲੱਖ-ਲੱ ਮੁਬਾਰਕਾਂ ਦਿੰਦਾ ਹਾਂ। ਇਹ ਨਵਾਂ ਸਾਲ ਸਭ ਦੀ ਜ਼ਿੰਦਗੀ ਵਿੱਚ ਨਵੀਂਆਂ ਖ਼ੁਸ਼ੀਆਂ ਲੈ ਕੇ ਆਵੇ। ਜ਼ਿਕਰਯੋਗ ਹੈ ਕਿ ਬੀਤੇ ਦਿਨ ਨਾਨਕਸ਼ਾਹੀ ਸੰਮਤ 554 (ਸੰਨ 2022-23) ਦਾ ਕੈਲੰਡਰ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਕੀਤਾ ਗਿਆ ਸੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!