|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮਿਸ਼ਨ ਪੰਜਾਬ ਦੇ ਤਹਿਤ ਚੰਡੀਗੜ੍ਹ ਪੁਜੇ ਕੇਜ਼ਰੀਵਾਲ

ਚੰਡੀਗੜ੍ਹ (ਦੇਵ ਇੰਦਰਜੀਤ) : ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਜਰੀਵਾਲ ਅੱਜ ਇੱਥੇ ਪਹੁੰਚੇ ਹਨ। ਪੰਜਾਬ ਦੇ ਕਈ ਸੀਨੀਅਰ ਆਪ ਆਗੂਆਂ ਵੱਲੋਂ ਕੇਜਰੀਵਾਲ ਦਾ ਚੰਡੀਗੜ੍ਹ ਆਉਣ 'ਤੇ ਸੁਆਗਤ ਕੀਤਾ ਗਿਆ ਹੈ। ਉਹ ਇੱਥੇ ਗੈਸਟ ਹਾਊਸ ਵਿਖੇ ਮੀਟਿੰਗ ਕਰਨਗੇ।ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚੰਡੀਗੜ੍ਹ ਏਅਰਪੋਰਟ ਪਹੁੰ

NRI Post Desk · 1976 ਦਿਨ ਪਹਿਲਾਂ · ਅੱਪਡੇਟ 1976 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮਿਸ਼ਨ ਪੰਜਾਬ ਦੇ ਤਹਿਤ ਚੰਡੀਗੜ੍ਹ ਪੁਜੇ ਕੇਜ਼ਰੀਵਾਲ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਜਰੀਵਾਲ ਅੱਜ ਇੱਥੇ ਪਹੁੰਚੇ ਹਨ। ਪੰਜਾਬ ਦੇ ਕਈ ਸੀਨੀਅਰ ਆਪ ਆਗੂਆਂ ਵੱਲੋਂ ਕੇਜਰੀਵਾਲ ਦਾ ਚੰਡੀਗੜ੍ਹ ਆਉਣ 'ਤੇ ਸੁਆਗਤ ਕੀਤਾ ਗਿਆ ਹੈ। ਉਹ ਇੱਥੇ ਗੈਸਟ ਹਾਊਸ ਵਿਖੇ ਮੀਟਿੰਗ ਕਰਨਗੇ।ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚੰਡੀਗੜ੍ਹ ਏਅਰਪੋਰਟ ਪਹੁੰਚ ਚੁੱਕੇ ਹਨ। ਕੇਜਰੀਵਾਲ ਵੱਲੋਂ ਅੱਜ ਪੰਜਾਬ ਵਾਸੀਆਂ ਲਈ ਵੱਡੇ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।

ਸੰਬੰਧਿਤ ਖ਼ਬਰਾਂ

ਦੁਪਿਹਰ 1 ਵਜੇ ਕੇਜਰੀਵਾਲ ਵੱਲੋਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ ਜਾਵੇਗਾ। ਇਸ ਤੋਂ ਬਾਅਦ ਉਹ ਆਪ ਆਗੂਆਂ ਨਾਲ ਬੈਠਕ ਕਰਨਗੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!