|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਤਨੀ ਦੇ ਕੋਰੋਨਾ ਪੋਜ਼ੀਟਿਵ ਹੋਣ ਤੋਂ ਬਾਅਦ ਕੇਜ਼ਰੀਵਾਲ ਨੇ ਖ਼ੁਦ ਨੂੰ ਕੀਤਾ ਏਕਾਂਤਵਾਸ

ਦਿੱਲੀ (ਦੇਵ ਇੰਦਰਜੀਤ) : ਦਿੱਲੀ 'ਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦਾ ਕਹਿਰ ਵੱਧ ਗਿਆ ਹੈ। ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਨੇ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ 6 ਦਿਨ ਦੇ ਲਾਕਡਾਊਨ ਦਾ ਐਲਾਨ ਕੀਤਾ ਸੀ, ਜੋ 26 ਅਪ੍ਰੈਲ ਤੱਕ ਲਾਗੂ ਰਹੇਗਾ।ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਕੋਰੋਨਾ ਦੀ

NRI Post Desk · 2046 ਦਿਨ ਪਹਿਲਾਂ · ਅੱਪਡੇਟ 2046 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਤਨੀ ਦੇ ਕੋਰੋਨਾ ਪੋਜ਼ੀਟਿਵ ਹੋਣ ਤੋਂ ਬਾਅਦ ਕੇਜ਼ਰੀਵਾਲ ਨੇ ਖ਼ੁਦ ਨੂੰ ਕੀਤਾ ਏਕਾਂਤਵਾਸ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਦਿੱਲੀ 'ਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦਾ ਕਹਿਰ ਵੱਧ ਗਿਆ ਹੈ। ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਨੇ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ 6 ਦਿਨ ਦੇ ਲਾਕਡਾਊਨ ਦਾ ਐਲਾਨ ਕੀਤਾ ਸੀ, ਜੋ 26 ਅਪ੍ਰੈਲ ਤੱਕ ਲਾਗੂ ਰਹੇਗਾ।ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਕੋਰੋਨਾ ਦੀ ਲਪੇਟ 'ਚ ਆ ਗਈ ਹੈ।

ਸੰਬੰਧਿਤ ਖ਼ਬਰਾਂ

ਪਤਨੀ ਦੇ ਕੋਰੋਨਾ ਪਾਜ਼ੇਟਿਵ ਹੋਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਖ਼ੁਦ ਨੂੰ ਏਕਾਂਤਵਾਸ ਕਰ ਲਿਆ ਹੈ। ਅਰਵਿੰਦ ਕੇਜਰੀਵਾਲ ਨੂੰ ਪਿਛਲੇ ਸਾਲ ਜੂਨ 'ਚ ਵੀ ਕੋਰੋਨਾ ਨਾਲ ਸੰਬੰਧਤ ਸ਼ਿਕਾਇਤ ਹੋਈਆਂ ਸਨ, ਹਾਲਾਂਕਿ ਉਨ੍ਹਾਂ ਰਿਪੋਰਟ ਉਦੋਂ ਨੈਗੇਟਿਵ ਆਈ ਸੀ। ਦਿੱਲੀ ਦੀ ਮੌਜੂਦਾ ਸਥਿਤੀ ਦਰਮਿਆਨ ਕੇਜਰੀਵਾਲ ਲਗਾਤਾਰ ਸਰਗਰਮ ਹਨ ਅਤੇ ਬੈਠਕਾਂ ਨਾਲ ਕਈ ਜਗ੍ਹਾ ਦਾ ਦੌਰਾ ਵੀ ਕਰ ਰਹੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!