|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੇਜਰੀਵਾਲ ਦੋ ਦਿਨਾ ਪੰਜਾਬ ਦੌਰੇ 'ਤੇ, ਅੱਜ ਜਲੰਧਰ 'ਚ ਕਰਨਗੇ ਤਿਰੰਗਾ ਯਾਤਰਾ ਦੀ ਅਗਵਾਈ

ਨਿਊਜ਼ ਡੈਸਕ (ਜਸਕਮਲ) : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਦੋ ਦਿਨਾਂ ਦੌਰੇ 'ਤੇ ਹੋਣਗੇ ਤੇ ਪਾਰਟੀ ਦੀ ਇਕ ਹੋਰ 'ਤਿਰੰਗ ਯਾਤਰਾ' ਦੀ ਅਗਵਾਈ ਕਰਨਗੇ। ਅਗਲੇ ਦਿਨ, ਕੇਜਰੀਵਾਲ ਬਾਦਲ ਪਰਿਵਾਰ ਨੂੰ ਉਨ੍ਹਾਂ ਦੇ ਗੜ੍ਹ ਲੰਬੀ ਹਲਕੇ 'ਚ ਚੁਣੌਤੀ ਦੇਣਗੇ ਤੇ ਇਕ ਜਨ ਸਭਾ ਨੂੰ ਸੰਬੋਧਨ ਕਰਨਗੇ।

NRI Post Desk · 1807 ਦਿਨ ਪਹਿਲਾਂ · ਅੱਪਡੇਟ 1807 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੇਜਰੀਵਾਲ ਦੋ ਦਿਨਾ ਪੰਜਾਬ ਦੌਰੇ 'ਤੇ, ਅੱਜ ਜਲੰਧਰ 'ਚ ਕਰਨਗੇ ਤਿਰੰਗਾ ਯਾਤਰਾ ਦੀ ਅਗਵਾਈ
📷 NRI Post Desk

ਨਿਊਜ਼ ਡੈਸਕ (ਜਸਕਮਲ) : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਦੋ ਦਿਨਾਂ ਦੌਰੇ 'ਤੇ ਹੋਣਗੇ ਤੇ ਪਾਰਟੀ ਦੀ ਇਕ ਹੋਰ 'ਤਿਰੰਗ ਯਾਤਰਾ' ਦੀ ਅਗਵਾਈ ਕਰਨਗੇ। ਅਗਲੇ ਦਿਨ, ਕੇਜਰੀਵਾਲ ਬਾਦਲ ਪਰਿਵਾਰ ਨੂੰ ਉਨ੍ਹਾਂ ਦੇ ਗੜ੍ਹ ਲੰਬੀ ਹਲਕੇ 'ਚ ਚੁਣੌਤੀ ਦੇਣਗੇ ਤੇ ਇਕ ਜਨ ਸਭਾ ਨੂੰ ਸੰਬੋਧਨ ਕਰਨਗੇ।

ਸੰਬੰਧਿਤ ਖ਼ਬਰਾਂ

ਕੇਜਰੀਵਾਲ ਬੁੱਧਵਾਰ ਨੂੰ ਜਲੰਧਰ 'ਚ ਪਾਰਟੀ ਦੀ ‘ਤਿਰੰਗਾ ਯਾਤਰਾ’ ਪ੍ਰੋਗਰਾਮ 'ਚ ਸ਼ਾਮਲ ਹੋਣਗੇ। ਇਹ ਯਾਤਰਾ ਸਵੇਰੇ 11 ਵਜੇ ਕਾਰਪੋਰੇਸ਼ਨ ਚੌਕ, ਜਲੰਧਰ ਤੋਂ ਸ਼ੁਰੂ ਹੋਵੇਗਾ ਤੇ ਵੱਖ-ਵੱਖ ਬਾਜ਼ਾਰਾਂ 'ਚੋਂ ਹੁੰਦਾ ਹੋਇਆ ਸ਼ਹਿਰ 'ਚ ਮਾਰਚ ਕਰੇਗਾ, ”ਆਪ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ। ਮਾਨ ਨੇ ਲੋਕਾਂ ਨੂੰ ਯਾਤਰਾ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਤੇ ਮੀਡੀਆ ਨਾਲ ਕੇਜਰੀਵਾਲ ਦਾ ਟਵੀਟ ਸਾਂਝਾ ਕੀਤਾ, ਜਿਸ ਵਿਚ ਉਨ੍ਹਾਂ ਕਿਹਾ, “ਕੱਲ੍ਹ ਮੈਂ ਜਲੰਧਰ ਵਿਚ ਤਿਰੰਗਾ ਯਾਤਰਾ ਵਿਚ ਸ਼ਾਮਲ ਹੋਵਾਂਗਾ।” ਉਨ੍ਹਾਂ ਕਿਹਾ ਕੇਜਰੀਵਾਲ ਬਾਦਲ ਪਰਿਵਾਰ ਨੂੰ ਵੀ ਚੁਣੌਤੀ ਦੇਣਗੇ ਤੇ 16 ਦਸੰਬਰ ਨੂੰ ਲੰਬੀ ਪਹੁੰਚ ਕੇ ਹਲਕੇ ਦੇ ਪਿੰਡ ਖੁੱਡੀਆਂ ਵਿਖੇ ਜਨ ਸਭਾ ਨੂੰ ਸੰਬੋਧਨ ਕਰਨਗੇ।”

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!