|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੇਜਰੀਵਾਲ ਇਹ ਸੁਫ਼ਨਾ ਲੈਣਾ ਬੰਦ ਕਰ ਦੇਣ ਕਿ ਪੰਜਾਬੀਆਂ ਨੂੰ ਰਿਮੋਟ ਨਾਲ ਕੰਟਰੋਲ ਕਰ ਲੈਣਗੇ: ਤਰੁਣ ਚੁੱਘ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਜੰਮੂ-ਕਸ਼ਮੀਰ ਦੇ ਸਹਿ-ਇੰਚਾਰਜ ਤਰੁਣ ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਅਧਿਕਾਰੀਆਂ ਨੂੰ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਦਰਬਾਰ ’ਚ ਭੇਜ ਕੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਦਿੱਲੀ ਦੇ ਰਿਮੋਟ ਕੰਟਰੋਲ ਤੋਂ ਚੱਲੇਗੀ। ਤਰੁਣ ਚੁੱਘ ਨੇ ਅਰਵਿੰਦ ਕੇਜਰੀਵਾਲ ਨੇ ਨਿਸ਼ਾ

NRI Post Desk · 1685 ਦਿਨ ਪਹਿਲਾਂ · ਅੱਪਡੇਟ 1685 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੇਜਰੀਵਾਲ ਇਹ ਸੁਫ਼ਨਾ ਲੈਣਾ ਬੰਦ ਕਰ ਦੇਣ ਕਿ ਪੰਜਾਬੀਆਂ ਨੂੰ ਰਿਮੋਟ ਨਾਲ ਕੰਟਰੋਲ ਕਰ ਲੈਣਗੇ: ਤਰੁਣ ਚੁੱਘ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਜੰਮੂ-ਕਸ਼ਮੀਰ ਦੇ ਸਹਿ-ਇੰਚਾਰਜ ਤਰੁਣ ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਅਧਿਕਾਰੀਆਂ ਨੂੰ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਦਰਬਾਰ ’ਚ ਭੇਜ ਕੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਦਿੱਲੀ ਦੇ ਰਿਮੋਟ ਕੰਟਰੋਲ ਤੋਂ ਚੱਲੇਗੀ। ਤਰੁਣ ਚੁੱਘ ਨੇ ਅਰਵਿੰਦ ਕੇਜਰੀਵਾਲ ਨੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਕੇਜਰੀਵਾਲ ਇਹ ਸੁਫ਼ਨਾ ਲੈਣਾ ਬੰਦ ਕਰ ਦੇਣ ਕਿ ਪੰਜਾਬੀਆਂ ਨੂੰ ਰਿਮੋਟ ਨਾਲ ਕੰਟਰੋਲ ਕਰ ਲੈਣਗੇ। ਇਸੇ ਲਈ ਕੇਜਰੀਵਾਲ ਦਿੱਲੀ ਤੱਕ ਹੀ ਸੀਮਤ ਰਹਿਣਾ।

ਸੰਬੰਧਿਤ ਖ਼ਬਰਾਂ

ਤਰੁਣ ਚੁੱਘ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਪੀ. ਡੀ. ਪੀ. ਸੁਪਰੀਮੋ ਮਹਿਬੂਬਾ ਮੁਫ਼ਤੀ ਦਾ ਦੰਗਾਕਾਰੀਆਂ ਅਤੇ ਅਪਰਾਧੀਆਂ ਪ੍ਰਤੀ ਨਰਮ ਰੁਖ ਇਸ ਗੱਲ ਦਾ ਸੰਕੇਤ ਹੈ ਕਿ ਉਹ ਸੂਬੇ ਵਿਚ ਸ਼ਾਂਤੀ ਬਹਾਲੀ ਦੀਆਂ ਕੋਸ਼ਿਸ਼ਾਂ ਨੂੰ ਦੇਖ ਕੇ ਆਪਣੀ ਸਿਆਸੀ ਜ਼ਮੀਨ ਖਿਸਕਦੀ ਹੋਈ ਦੇਖ ਰਹੀ ਹੈ। ਅੱਤਵਾਦੀਆਂ ਦਾ ਕੋਈ ਧਰਮ ਨਹੀਂ ਹੁੰਦਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!