|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਫਿਲਮ 'ਦਿ ਕਸ਼ਮੀਰ ਫਾਈਲਜ਼' ਬਿਆਨ ਨੂੰ ਲੈ ਕੇ ਕੇਜਰੀਵਾਲ 'ਗੋ ਬੈਕ' ਦੇ ਨਾਅਰੇ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੰਡੀ 'ਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਫਿਲਮ 'ਦਿ ਕਸ਼ਮੀਰ ਫਾਈਲਜ਼' 'ਤੇ ਬਿਆਨ ਨੂੰ ਲੈ ਕੇ ਹਿੰਦੂ ਜਾਗਰਣ ਮੰਚ ਦੇ ਵਰਕਰਾਂ ਨੇ ਹਿਮਚਾਲ ਪ੍ਰਦੇਸ਼ ਦੇ ਮੰਡੀ 'ਚ ਉਨ੍ਹਾਂ ਦੇ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਰੋਡ ਸ਼ੋਅ ਤੋਂ ਪਹਿਲਾਂ 'ਕੇਜਰੀਵਾਲ ਗੋ ਬੈਕ' ਦੇ ਨਾਅਰੇ ਲਾਏ। ਵਰਕਰ ਪੁਲਿਸ ਨਾਲ ਵੀ ਉਲਝੇ,

NRI Post Desk · 1694 ਦਿਨ ਪਹਿਲਾਂ · ਅੱਪਡੇਟ 1694 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਫਿਲਮ 'ਦਿ ਕਸ਼ਮੀਰ ਫਾਈਲਜ਼' ਬਿਆਨ ਨੂੰ ਲੈ ਕੇ ਕੇਜਰੀਵਾਲ 'ਗੋ ਬੈਕ' ਦੇ ਨਾਅਰੇ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੰਡੀ 'ਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਫਿਲਮ 'ਦਿ ਕਸ਼ਮੀਰ ਫਾਈਲਜ਼' 'ਤੇ ਬਿਆਨ ਨੂੰ ਲੈ ਕੇ ਹਿੰਦੂ ਜਾਗਰਣ ਮੰਚ ਦੇ ਵਰਕਰਾਂ ਨੇ ਹਿਮਚਾਲ ਪ੍ਰਦੇਸ਼ ਦੇ ਮੰਡੀ 'ਚ ਉਨ੍ਹਾਂ ਦੇ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਰੋਡ ਸ਼ੋਅ ਤੋਂ ਪਹਿਲਾਂ 'ਕੇਜਰੀਵਾਲ ਗੋ ਬੈਕ' ਦੇ ਨਾਅਰੇ ਲਾਏ। ਵਰਕਰ ਪੁਲਿਸ ਨਾਲ ਵੀ ਉਲਝੇ, ਜਿਸ ਤੋਂ ਬਾਅਦ ਪੁਲਿਸ ਨੇ 25 ਵਰਕਰਾਂ ਨੂੰ ਹਿਰਾਸਤ 'ਚ ਲੈ ਲਿਆ।

ਸੰਬੰਧਿਤ ਖ਼ਬਰਾਂ

ਸੂਬੇ ਦੇ ਮਹਾਮੰਤਰੀ ਕਮਲ ਗੌਤਮ ਅਤੇ ਦੇਵਸੇਨਾ ਦੇ ਪ੍ਰਦੇਸ਼ ਪ੍ਰਧਾਨ ਜਿਤੇਂਦਰ ਰਾਜਪੂਤ ਨੇ ਕਿਹਾ ਕਿ 'ਦਿ ਕਸ਼ਮੀਰ ਫਾਈਲਜ਼' ਨੂੰ ਲੈ ਕੇ ਦਿੱਤੇ ਬਿਆਨ 'ਤੇ ਜਦੋਂ ਤੱਕ ਕੇਜਰੀਵਾਲ ਮੁਆਫ਼ੀ ਨਹੀਂ ਮੰਗਦੇ, ਉਨ੍ਹਾਂ ਦਾ ਹਿਮਾਚਲ ਪ੍ਰਦੇਸ਼ 'ਚ ਕੋਈ ਪ੍ਰੋਗਰਾਮ ਨਹੀਂ ਹੋਣ ਦਿੱਤਾ ਜਾਵੇਗਾ। 'ਆਪ' ਵਰਕਰਾਂ ਵਲੋਂ ਮੰਡੀ 'ਚ ਜਗ੍ਹਾ-ਜਗ੍ਹਾ ਪੋਸਟਰ ਅਤੇ ਹੋਰਡਿੰਗਜ਼ ਲਾਏ ਹਨ। ਪ੍ਰਵੇਸ਼ ਦੁਆਰਾਂ 'ਤੇ 'ਹਿਮਾਚਲ ਮੰਗੇ ਕੇਜਰੀਵਾਲ' ਲਿਖੇ ਵੱਡੇ-ਵੱਡੇ ਹੋਰਡਿੰਗਜ਼ ਲਾਏ ਹੋਏ ਹਨ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!