|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਯੂਕਰੇਨ 'ਚ ਫਸੇ ਭੁੱਖੇ-ਭਾਣੇ ਵਿਦਿਆਰਥੀਆਂ ਲਈ ਫਿਰ ਅੱਗੇ ਆਈ ਖਾਲਸਾ ਏਡ

ਨਿਊਜ਼ ਡੈਸਕ : ਦੇਸ਼-ਵਿਦੇਸ਼ ਵਿਚ ਜਦੋਂ ਵੀ ਕੋਈ ਕੁਦਰਤੀ ਆਪਦਾ ਜਾਂ ਕੋਈ ਹੋਰ ਆਫਤ ਨਾਲ ਕੋਈ ਵੀ ਦੇਸ਼ ਜਾ ਸੂਬਾ ਪ੍ਰਭਾਵਿਤ ਹੁੰਦਾ ਹੈ ਤਾਂ ਸਭ ਤੋਂ ਪਹਿਲਾਂ ਮਦਦ ਦਾ ਹੱਥ ਖਾਲਸਾ ਏਡ ਵੱਲੋਂ ਵਧਾਇਆ ਜਾਂਦਾ ਹੈ। ਇਸੇ ਤਰ੍ਹਾਂ ਹੀ ਰੂਸ-ਯੂਕਰੇਨ ਵਿਚਕਾਰ ਚੱਲ ਰਹੇ ਯੁੱਧ ਕਾਰਨ ਉਥੇ ਫਸੇ ਭਾਰਤੀ ਤੇ ਸਥਾਨਕ ਨਾਗਰਿਕਾਂ ਲਈ ਜੋ ਕਿ ਭੁੱਖੇ-ਭਾਣੇ ਹਨ, ਉਨ੍ਹਾਂ ਦੀ ਮਦਦ ਲਈ ਖਾਲਸਾ ਏਡ

NRI Post Desk · 1734 ਦਿਨ ਪਹਿਲਾਂ · ਅੱਪਡੇਟ 1734 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਯੂਕਰੇਨ 'ਚ ਫਸੇ ਭੁੱਖੇ-ਭਾਣੇ ਵਿਦਿਆਰਥੀਆਂ ਲਈ ਫਿਰ ਅੱਗੇ ਆਈ ਖਾਲਸਾ ਏਡ
📷 NRI Post Desk

ਨਿਊਜ਼ ਡੈਸਕ : ਦੇਸ਼-ਵਿਦੇਸ਼ ਵਿਚ ਜਦੋਂ ਵੀ ਕੋਈ ਕੁਦਰਤੀ ਆਪਦਾ ਜਾਂ ਕੋਈ ਹੋਰ ਆਫਤ ਨਾਲ ਕੋਈ ਵੀ ਦੇਸ਼ ਜਾ ਸੂਬਾ ਪ੍ਰਭਾਵਿਤ ਹੁੰਦਾ ਹੈ ਤਾਂ ਸਭ ਤੋਂ ਪਹਿਲਾਂ ਮਦਦ ਦਾ ਹੱਥ ਖਾਲਸਾ ਏਡ ਵੱਲੋਂ ਵਧਾਇਆ ਜਾਂਦਾ ਹੈ। ਇਸੇ ਤਰ੍ਹਾਂ ਹੀ ਰੂਸ-ਯੂਕਰੇਨ ਵਿਚਕਾਰ ਚੱਲ ਰਹੇ ਯੁੱਧ ਕਾਰਨ ਉਥੇ ਫਸੇ ਭਾਰਤੀ ਤੇ ਸਥਾਨਕ ਨਾਗਰਿਕਾਂ ਲਈ ਜੋ ਕਿ ਭੁੱਖੇ-ਭਾਣੇ ਹਨ, ਉਨ੍ਹਾਂ ਦੀ ਮਦਦ ਲਈ ਖਾਲਸਾ ਏਡ ਨੇ ਹੰਭਲਾ ਮਾਰਿਆ ਹੈ ਤੇ ਉਨ੍ਹਾਂ ਦੇ ਖਾਣ-ਪੀਣ ਦਾ ਪ੍ਰਬੰਧ ਲਈ ਲੰਗਰ ਤੇ ਉਨ੍ਹਾਂ ਨੂੰ ਉਥੋਂ ਕੱਢਣ ਲਈ ਬੱਸਾਂ ਭੇਜੀਆਂ ਜਾ ਰਹੀਆਂ ਹਨ।

ਸੰਬੰਧਿਤ ਖ਼ਬਰਾਂ

ਟਵਿਟਰ 'ਤੇ ਇਕ ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਖਾਲਸਾ ਵੱਲੋਂ ਵੀਡੀਓ ਅਪਲੋਡ ਕੀਤੀ ਗਈ ਹੈ ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਉਥੇ ਫਸੇ ਵਿਦਿਆਰਥੀਆਂ ਨੂੰ ਖਾਲਸਾ ਏਡ ਦੇ ਵਲੰਟੀਅਰ ਲੰਗਰ ਵੰਡ ਰਹੇ ਹਨ ਤੇ ਉਨ੍ਹਾਂ ਨੂੰ ਉਥੋਂ ਕੱਢਣ ਲਈ ਬੱਸਾਂ ਭੇਜੀਆਂ ਜਾ ਰਹੀਆਂ ਹਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!