|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਚੋਣ ਕਮਿਸ਼ਨ ਤੋਂ ਖ਼ਾਨ ਸਾਬ ਨੇ ਆਪਣੇ 23 ਬੈਂਕ ਖਾਤੇ ਤੇ ਲੱਖਾਂ ਡਾਲਰ ਦਾ ਰੱਖਿਆ ਓਹਲਾ

ਲਹੌਰ ਡੈਸਕ (Vikram Sehajpal) : ਪਾਕਿਸਤਾਨ ਮੁਸਲਿਮ ਲੀਗ ਦੇ ਮੁੱਖ ਸਕੱਤਰ ਅਹਿਸਨ ਇਕਬਾਲ ਨੇ ਦੋਸ਼ ਲਗਾਇਆ ਹੈ ਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਚੋਣ ਕਮਿਸ਼ਨ ਤੋਂ ਆਪਣੇ 23 ਬੈਂਕਾਂ ਦੇ ਖਾਤਿਆਂ ਅਤੇ ਲੱਖਾਂ ਡਾਲਰ ਦੀ ਜਾਣਕਾਰੀ ਦਾ ਓਹਲਾ ਰੱਖਿਆ ਸੀ। ਉਨ੍ਹਾਂ ਕਿਹਾ ਕਿ ਦੇਸ਼ ਇਸ ਬਾਰੇ ਪੂਰੀ ਜਾਣਕਾਰੀ ਚਾਹੁੰਦਾ ਹੈ। ਮੀਡੀਆ ਰਿਪੋਰਟ ਮੁਤਾਬਕ ਇਕਬਾਲ ਨੇ ਕਿਹਾ ਕਿ ਇਮਰਾਨ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲਹੌਰ ਡੈਸਕ (Vikram Sehajpal) : ਪਾਕਿਸਤਾਨ ਮੁਸਲਿਮ ਲੀਗ ਦੇ ਮੁੱਖ ਸਕੱਤਰ ਅਹਿਸਨ ਇਕਬਾਲ ਨੇ ਦੋਸ਼ ਲਗਾਇਆ ਹੈ ਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਚੋਣ ਕਮਿਸ਼ਨ ਤੋਂ ਆਪਣੇ 23 ਬੈਂਕਾਂ ਦੇ ਖਾਤਿਆਂ ਅਤੇ ਲੱਖਾਂ ਡਾਲਰ ਦੀ ਜਾਣਕਾਰੀ ਦਾ ਓਹਲਾ ਰੱਖਿਆ ਸੀ। ਉਨ੍ਹਾਂ ਕਿਹਾ ਕਿ ਦੇਸ਼ ਇਸ ਬਾਰੇ ਪੂਰੀ ਜਾਣਕਾਰੀ ਚਾਹੁੰਦਾ ਹੈ। ਮੀਡੀਆ ਰਿਪੋਰਟ ਮੁਤਾਬਕ ਇਕਬਾਲ ਨੇ ਕਿਹਾ ਕਿ ਇਮਰਾਨ ਖ਼ਾਨ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ।

ਸੰਬੰਧਿਤ ਖ਼ਬਰਾਂ

ਇਸ ਦੀ ਬਜਾਏ ਉਨ੍ਹਾਂ ਨੂੰ ਖਾਤਿਆਂ ਅਤੇ ਪੈਸਿਆਂ ਦੀ ਰਸੀਦ ਦੇਸ਼ ਸਾਹਮਣੇ ਰੱਖਣੀ ਚਾਹੀਦੀ ਹੈ। ਦੇਸ਼ ਜਾਨਣਾ ਚਾਹੁੰਦਾ ਹੈ ਕਿ ਉਨ੍ਹਾਂ ਨੇ ਚੋਣ ਕਮਿਸ਼ਨ ਤੋਂ ਇਨ੍ਹਾਂ ਖਾਤਿਆਂ ਦੀ ਜਾਣਕਾਰੀ ਕਿਉਂ ਲੁਕੋ ਕੇ ਰੱਖੀ। ਉਨ੍ਹਾਂ ਨੂੰ ਲੱਖਾਂ ਡਾਲਰ ਲਈ ਜਵਾਬ ਦੇਣਾ ਚਾਹੀਦਾ ਹੈ।ਉਨ੍ਹਾਂ ਇਮਰਾਨ ਖਾਤ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਜੋ ਵਿਅਕਤੀ ਦੂਜਿਆਂ ਨੂੰ ਚੋਰ ਕਹਿੰਦਾ ਸੀ, ਉਹ ਆਪ ਹੀ ਚੋਰ ਨਿੱਕਲਿਆ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!