|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

4 ਦਿਨ 'ਚ ਕੀਵ 'ਤੇ ਹੋਵੇਗਾ ਰੂਸੀ ਸੈਨਾ ਦਾ ਕਬਜ਼ਾ: ਜ਼ੇਲੇਨਸਕੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰੂਸ ਤੇ ਯੂਕ੍ਰੇਨ ਵਿਚਾਲੇ ਵਿਵਾਦ ਚੱਲ ਰਿਹਾ ਹੈ। ਰੂਸੀ ਫੌਜੀ ਯੂਕ੍ਰੇਨ ਦੀ ਰਾਜਧਾਨੀ ਕੀਵ ਪਹੁੰਚ ਗਏ ਹਨ। ਇਸ ਤੋਂ ਰੂਸ ਦੀ ਮਨਸ਼ਾ ਸਾਫ਼ ਦਿਖਾਈ ਦਿੰਦੀ ਹੈ। ਯੂਕ੍ਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੇਨਸਕੀ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਸ਼ਾਂਤੀ ਦੀ ਅਪੀਲ ਕੀਤੀ ਹੈ। ਰੂਸੀ ਬਲਾਂ ਨੇ ਯੂਕ੍ਰੇਨ ਦੀ ਰਾਜਧਾਨੀ ਕੀਵ 'ਤੇ ਕਬਜ਼ਾ ਕਰਨ ਲਈ ਮੁ

NRI Post Desk · 1735 ਦਿਨ ਪਹਿਲਾਂ · ਅੱਪਡੇਟ 1735 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
4 ਦਿਨ 'ਚ ਕੀਵ 'ਤੇ ਹੋਵੇਗਾ ਰੂਸੀ ਸੈਨਾ ਦਾ ਕਬਜ਼ਾ: ਜ਼ੇਲੇਨਸਕੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰੂਸ ਤੇ ਯੂਕ੍ਰੇਨ ਵਿਚਾਲੇ ਵਿਵਾਦ ਚੱਲ ਰਿਹਾ ਹੈ। ਰੂਸੀ ਫੌਜੀ ਯੂਕ੍ਰੇਨ ਦੀ ਰਾਜਧਾਨੀ ਕੀਵ ਪਹੁੰਚ ਗਏ ਹਨ। ਇਸ ਤੋਂ ਰੂਸ ਦੀ ਮਨਸ਼ਾ ਸਾਫ਼ ਦਿਖਾਈ ਦਿੰਦੀ ਹੈ। ਯੂਕ੍ਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੇਨਸਕੀ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਸ਼ਾਂਤੀ ਦੀ ਅਪੀਲ ਕੀਤੀ ਹੈ। ਰੂਸੀ ਬਲਾਂ ਨੇ ਯੂਕ੍ਰੇਨ ਦੀ ਰਾਜਧਾਨੀ ਕੀਵ 'ਤੇ ਕਬਜ਼ਾ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਹੈ। ਦਰਅਸਲ, ਯੂਕਰੇਨੀ ਰਾਸ਼ਟਰਪਤੀ ਵਲੋਦਿਮੀਰ ਜ਼ੇਲੇਨਸਕੀ ਨੇ ਦਾਅਵਾ ਕੀਤਾ ਹੈ ਕਿ ਰੂਸੀ ਸੈਨਾ ਰਾਜਧਾਨੀ ਵਿੱਚ ਦਾਖਿਲ ਹੋ ਗਈ ਹੈ। ਉਹਨਾਂ ਨੇ ਕਿਹਾ ਹੈ ਕਿ ਅਗਲੇ 4 ਦਿਨ ਵਿੱਚ ਕੀਵ ਉੱਤੇ ਰੂਸ ਦਾ ਕਬਜ਼ਾ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਰੂਸੀ ਸੈਨਾਵਾਂ ਰਿਹਾਇਸ਼ੀ ਇਲਾਕਾਂ ਨੂੰ ਟਾਰਗੇਟ ਕਰ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!