|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਟਰੰਪ ਨਾਲ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ 'ਤੇ ਧਿਆਨ ਦੇਣਗੇ ਕਿੰਗ ਚਾਰਲਸ ਅਤੇ ਪ੍ਰਿੰਸ ਵਿਲੀਅਮ

ਲੰਡਨ (ਪਾਇਲ): ਦੱਸ ਦਇਏ ਕਿ ਬਰਤਾਨਵੀ ਸ਼ਾਹੀ ਪਰਿਵਾਰ ਦੇ ਸੀਨੀਅਰ ਮੈਂਬਰ ਅਮਰੀਕਾ ਨਾਲ ਵਪਾਰਕ ਸਮਝੌਤੇ ਲਈ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਮੇਲ-ਜੋਲ ਵਧਾਉਣ ਦੀ ਕੋਸ਼ਿਸ਼ ਕਰਨਗੇ।

NRI Post Desk · 335 ਦਿਨ ਪਹਿਲਾਂ · ਅੱਪਡੇਟ 336 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਟਰੰਪ ਨਾਲ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ 'ਤੇ ਧਿਆਨ ਦੇਣਗੇ ਕਿੰਗ ਚਾਰਲਸ ਅਤੇ ਪ੍ਰਿੰਸ ਵਿਲੀਅਮ
📷 NRI Post Desk

ਲੰਡਨ (ਪਾਇਲ): ਦੱਸ ਦਇਏ ਕਿ ਬਰਤਾਨਵੀ ਸ਼ਾਹੀ ਪਰਿਵਾਰ ਦੇ ਸੀਨੀਅਰ ਮੈਂਬਰ ਅਮਰੀਕਾ ਨਾਲ ਵਪਾਰਕ ਸਮਝੌਤੇ ਲਈ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਮੇਲ-ਜੋਲ ਵਧਾਉਣ ਦੀ ਕੋਸ਼ਿਸ਼ ਕਰਨਗੇ।

ਸੰਬੰਧਿਤ ਖ਼ਬਰਾਂ

ਜਾਣਕਾਰੀ ਅਨੁਸਾਰ ਕਿੰਗ ਚਾਰਲਸ ਤੀਜੇ ਵੱਲੋਂ ਅਗਲੇ ਸਾਲ ਦੇ ਪਹਿਲੇ ਅੱਧ ਵਿੱਚ ਵਾਸ਼ਿੰਗਟਨ ਦਾ ਦੌਰਾ ਕੀਤੇ ਜਾਣ ਦੀ ਆਸ ਹੈ, ਜੋ ਕਿ ਲਗਪਗ 20 ਸਾਲਾਂ ਵਿੱਚ ਕਿਸੇ ਮੌਜੂਦਾ ਬਰਤਾਨਵੀ ਸ਼ਾਸਕ ਦਾ ਪਹਿਲਾ ਇਤਿਹਾਸਕ ਦੌਰਾ ਹੋਵੇਗਾ।

ਪ੍ਰਿੰਸ ਆਫ ਵੇਲਜ਼ ਵਿਲੀਅਮ ਦੇ ਜੁਲਾਈ ਵਿੱਚ ਉੱਤਰੀ ਅਮਰੀਕਾ ਦੇ ਦੌਰੇ ’ਤੇ ਜਾਣ ਦੀ ਉਮੀਦ ਹੈ, ਜਦੋਂ ਅਮਰੀਕਾ, ਕੈਨੇਡਾ ਅਤੇ ਮੈਕਸਿਕੋ ਦੇ ਨਾਲ ਮਿਲ ਕੇ ਫੁਟਬਾਲ ਵਿਸ਼ਵ ਕੱਪ ਦੀ ਮੇਜ਼ਬਾਨੀ ਕਰੇਗਾ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਟਰੰਪ ਨਾਲ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ 'ਤੇ ਧਿਆਨ ਦੇਣਗੇ ਕਿੰਗ ਚਾਰਲਸ ਅਤੇ ਪ੍ਰਿੰਸ ਵਿਲੀਅਮ — NRI Post