|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

IPL T20 : ਪੰਜਾਬ ਦੇ ਸ਼ੇਰਾਂ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾਇਆ

ਮੋਹਾਲੀ (ਵਿਕਰਮ ਸਹਿਜਪਾਲ) : ਆਈ. ਪੀ. ਐੱਲ. ਸੀਜ਼ਨ-12 ਦਾ 22ਵਾਂ ਮੈਚ ਕਿੰਗਜ਼ ਇਲੈਵਨ ਪੰਜਾਬ ਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੋਹਾਲੀ ਸਟੇਡੀਅਮ 'ਚ ਖੇਡਿਆ ਗਿਆ। ਜਿਸ 'ਚ ਪੰਜਾਬ ਨੇ ਹੈਦਰਾਬਾਦ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ।

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੋਹਾਲੀ (ਵਿਕਰਮ ਸਹਿਜਪਾਲ) : ਆਈ. ਪੀ. ਐੱਲ. ਸੀਜ਼ਨ-12 ਦਾ 22ਵਾਂ ਮੈਚ ਕਿੰਗਜ਼ ਇਲੈਵਨ ਪੰਜਾਬ ਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੋਹਾਲੀ ਸਟੇਡੀਅਮ 'ਚ ਖੇਡਿਆ ਗਿਆ। ਜਿਸ 'ਚ ਪੰਜਾਬ ਨੇ ਹੈਦਰਾਬਾਦ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ।

ਸੰਬੰਧਿਤ ਖ਼ਬਰਾਂ

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਹੈਦਰਾਬਾਦ ਟੀਮ ਨੇ ਪੰਜਾਬ ਨੂੰ 151 ਦੌੜਾਂ ਦਾ ਟੀਚਾ ਦਿੱਤਾ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਪੰਜਾਬ ਦੀ ਟੀਮ ਨੇ ਇਹ ਮੈਚ 6 ਵਿਕਟਾਂ ਨਾਲ ਜਿੱਤ ਲਿਆ। ਕਿੰਗਜ਼ ਇਲੈਵਨ ਪੰਜਾਬ ਟੀਮ ਵਲੋਂ ਬੱਲੇਬਾਜ਼ੀ ਕਰਦੇ ਹੋਏ ਲੁਕੇਸ਼ ਰਾਹੁਲ ਨੇ 71ਦੌੜਾਂ ਦਾ ਯੋਗਦਾਨ ਦਿੱਤਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!