|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਿਸਾਨ ਮੋਰਚਾ ਦਾ ਐਲਾਨ: ਜ਼ਿਲ੍ਹਾ DCs ਨੂੰ ਭੇਜੇ ਮੰਗ ਪੱਤਰ, ਮੁੱਖ ਮੰਗਾਂ ਸਾਹਮਣੇ

ਚੰਡੀਗੜ੍ਹ (ਪਾਇਲ): ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ’ਤੇ ਕਿਸਾਨਾਂ-ਮਜ਼ਦੂਰਾਂ ਨੇ ਇਕੱਠੇ ਹੋ ਕੇ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ। ਸੰਯੁਕਤ ਕਿਸਾਨ ਮੋਰਚਾ ਨੇ ਮੰਗ ਪੱਤਰਾਂ ਰਾਹੀਂ ਬਿਜਲੀ ਸੋਧ ਬਿਲ 2025 ਨੂੰ ਸੂਬਿਆਂ ਦੇ ਅਧਿਕਾਰਾਂ ਤੇ ਡਾਕਾ ਅਤੇ ਬਿਜਲੀ ਖੇਤਰ ਦੇ ਵੰਡ ਦੇ ਖੇਤਰ ਵਿੱਚ ਨਿੱਜੀਕਰਨ ਲਾਗੂ ਕਰਨ ਦੀ ਸਾਜ਼ਿਸ਼ ਕਰਾਰਿਆ ਹੈ।

NRI Post Desk · 390 ਦਿਨ ਪਹਿਲਾਂ · ਅੱਪਡੇਟ 390 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਿਸਾਨ ਮੋਰਚਾ ਦਾ ਐਲਾਨ: ਜ਼ਿਲ੍ਹਾ DCs ਨੂੰ ਭੇਜੇ ਮੰਗ ਪੱਤਰ, ਮੁੱਖ ਮੰਗਾਂ ਸਾਹਮਣੇ
📷 NRI Post Desk

ਚੰਡੀਗੜ੍ਹ (ਪਾਇਲ): ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ’ਤੇ ਕਿਸਾਨਾਂ-ਮਜ਼ਦੂਰਾਂ ਨੇ ਇਕੱਠੇ ਹੋ ਕੇ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ। ਸੰਯੁਕਤ ਕਿਸਾਨ ਮੋਰਚਾ ਨੇ ਮੰਗ ਪੱਤਰਾਂ ਰਾਹੀਂ ਬਿਜਲੀ ਸੋਧ ਬਿਲ 2025 ਨੂੰ ਸੂਬਿਆਂ ਦੇ ਅਧਿਕਾਰਾਂ ਤੇ ਡਾਕਾ ਅਤੇ ਬਿਜਲੀ ਖੇਤਰ ਦੇ ਵੰਡ ਦੇ ਖੇਤਰ ਵਿੱਚ ਨਿੱਜੀਕਰਨ ਲਾਗੂ ਕਰਨ ਦੀ ਸਾਜ਼ਿਸ਼ ਕਰਾਰਿਆ ਹੈ।

ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅੱਠ ਨਵੰਬਰ ਤੋਂ ਪਹਿਲਾਂ ਪਹਿਲਾਂ ਇਸ ਦੇ ਖਿਲਾਫ ਮਤਾ ਪਾ ਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ।

ਸੰਬੰਧਿਤ ਖ਼ਬਰਾਂ

ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਕੇ ਪੰਜਾਬ ਕੋਲੋਂ ਅਧਿਕਾਰ ਖੋਹਣ ਦੀ ਕਾਰਵਾਈ ਨੂੰ ਸਿੱਧਾ ਧੱਕਾ ਗਰਦਾਨਦਿਆਂ ਹੈ। ਇਸ ਬਾਰੇ ਮੰਗ ਕੀਤੀ ਕਿ ਇਸ ਦਾ ਪਹਿਲਾ ਵਾਲਾ ਸਟੇਟਸ ਬਹਾਲ ਕਰਕੇ ਅਸਲੀ ਅਰਥਾਂ ਵਿੱਚ ਜਮਹੂਰੀ ਸਿਸਟਮ ਸਥਾਪਿਤ ਕੀਤਾ ਜਾਵੇ।

ਐੱਸਕੇਐੱਮ ਨੇ ਮੰਗ ਕੀਤੀ ਕਿ ਹੜ੍ਹ ਪੀੜਤਾਂ ਨੂੰ ਪੂਰਾ ਮੁਆਵਜ਼ਾ ਦਿੱਤਾ ਜਾਵੇ, ਦਰਿਆਵਾਂ ਦੇ ਨਾਲ ਕੱਚੀਆਂ ਜ਼ਮੀਨਾਂ ਦੇ ਮਾਲਕਾਂ ਨੂੰ ਵੀ ਪੂਰਾ ਮੁਆਵਜ਼ਾ ਦਿੱਤਾ ਜਾਵੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!