|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

IPL T20 : ਕੋਲਕਾਤਾ ਨੇ ਰਾਜਸਥਾਨ ਰਾਇਲਜ਼ ਨੂੰ 8 ਵਿਕਟਾਂ ਨਾਲ ਹਰਾਇਆ

ਜੈਪੁਰ (ਵਿਕਰਮ ਸਹਿਜਪਾਲ) : ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਓਪਨਰ ਕ੍ਰਿਸ ਲਿਨ (50) ਦੇ ਅਰਧ ਸੈਂਕੜੇ ਤੇ ਸੁਨੀਲ ਨਾਰਾਇਣ (47) ਦੀ ਉਪਯੋਗੀ ਪਾਰੀ ਤੇ ਉਸ ਨਾਲ 91 ਦੌੜਾਂ ਦੀ ਜ਼ਬਰਦਸਤ ਓਪਨਿੰਗ ਸਾਂਝੇਦਾਰੀ ਦੀ ਬਦੌਲਤ ਕੋਲਕਾਤਾ ਨਾਈਟ ਰਾਈਡਰਜ਼ ਨੇ ਰਾਜਸਥਾਨ ਰਾਇਲਜ਼ ਨੂੰ ਐਤਵਾਰ ਨੂੰ ਉਸੇ ਦੇ ਮੈਦਾਨ ਵਿਚ ਆਈ. ਪੀ. ਐੱਲ.-12 ਦੇ ਮੁਕਾਬਲੇ ਵਿਚ 8 ਵਿਕਟਾਂ ਨਾਲ ਹਰ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਜੈਪੁਰ (ਵਿਕਰਮ ਸਹਿਜਪਾਲ) : ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਓਪਨਰ ਕ੍ਰਿਸ ਲਿਨ (50) ਦੇ ਅਰਧ ਸੈਂਕੜੇ ਤੇ ਸੁਨੀਲ ਨਾਰਾਇਣ (47) ਦੀ ਉਪਯੋਗੀ ਪਾਰੀ ਤੇ ਉਸ ਨਾਲ 91 ਦੌੜਾਂ ਦੀ ਜ਼ਬਰਦਸਤ ਓਪਨਿੰਗ ਸਾਂਝੇਦਾਰੀ ਦੀ ਬਦੌਲਤ ਕੋਲਕਾਤਾ ਨਾਈਟ ਰਾਈਡਰਜ਼ ਨੇ ਰਾਜਸਥਾਨ ਰਾਇਲਜ਼ ਨੂੰ ਐਤਵਾਰ ਨੂੰ ਉਸੇ ਦੇ ਮੈਦਾਨ ਵਿਚ ਆਈ. ਪੀ. ਐੱਲ.-12 ਦੇ ਮੁਕਾਬਲੇ ਵਿਚ 8 ਵਿਕਟਾਂ ਨਾਲ ਹਰਾ ਦਿੱਤਾ।

ਸੰਬੰਧਿਤ ਖ਼ਬਰਾਂ

ਕੋਲਕਾਤਾ ਨੇ ਰਾਜਸਥਾਨ ਨੂੰ 20 ਓਵਰਾਂ ਵਿਚ 3 ਵਿਕਟਾਂ 'ਤੇ 139 ਦੌੜਾਂ 'ਤੇ ਰੋਕਿਆ ਤੇ ਫਿਰ ਆਪਣੇ ਓਪਨਰਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ 13.5 ਓਵਰਾਂ ਵਿਚ 2 ਵਿਕਟਾਂ 'ਤੇ 140 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਕੋਲਕਾਤਾ ਦੀ ਪੰਜ ਮੈਚਾਂ ਵਿਚ ਇਹ ਚੌਥੀ ਜਿੱਤ ਹੈ ਜਦਕਿ ਰਾਜਸਥਾਨ ਨੂੰ ਪੰਜ ਮੈਚਾਂ ਵਿਚ ਚੌਥੀ ਹਾਰ ਦਾ ਸਾਹਮਣਾ ਕਰਨਾ ਪਿਆ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!