|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੋਲਕਾਤਾ: ਭਾਜਪਾ ਯੂਥ ਵਿੰਗ ਆਗੂ ਪਾਮੇਲਾ ਗੋਸਵਾਮੀ ਨਸ਼ੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ

ਕੋਲਕਾਤਾ (ਦੇਵ ਇੰਦਰਜੀਤ)- ਭਾਜਪਾ ਦੇ ਯੂਥ ਵਿੰਗ ਆਗੂ ਪਾਮੇਲਾ ਗੋਸਵਾਮੀ ਨੂੰ ਨਸ਼ੇ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੇ ਭਾਜਪਾ ਦੇ ਆਪਣੇ ਸਾਥੀ ਰਾਕੇਸ਼ ਸਿੰਘ ’ਤੇ ਸਾਜ਼ਿਸ਼ ਤਹਿਤ ਫਸਾਉਣ ਦਾ ਦੋਸ਼ ਲਾਉਂਦਿਆਂ ਉਸ ਨੂੰ ਗ੍ਰਿਫ਼ਤਾਰ ਕਰਨ ਅਤੇ ਮਾਮਲੇ ਦੀ ਸੀਆਈਡੀ ਜਾਂਚ ਕਰਵਾਉਣ ਦੀ ਮੰਗ ਕੀਤੀ।

NRI Post Desk · 2103 ਦਿਨ ਪਹਿਲਾਂ · ਅੱਪਡੇਟ 1527 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੋਲਕਾਤਾ: ਭਾਜਪਾ ਯੂਥ ਵਿੰਗ ਆਗੂ ਪਾਮੇਲਾ ਗੋਸਵਾਮੀ ਨਸ਼ੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ
📷 NRI Post Desk

ਕੋਲਕਾਤਾ (ਦੇਵ ਇੰਦਰਜੀਤ)- ਭਾਜਪਾ ਦੇ ਯੂਥ ਵਿੰਗ ਆਗੂ ਪਾਮੇਲਾ ਗੋਸਵਾਮੀ ਨੂੰ ਨਸ਼ੇ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੇ ਭਾਜਪਾ ਦੇ ਆਪਣੇ ਸਾਥੀ ਰਾਕੇਸ਼ ਸਿੰਘ ’ਤੇ ਸਾਜ਼ਿਸ਼ ਤਹਿਤ ਫਸਾਉਣ ਦਾ ਦੋਸ਼ ਲਾਉਂਦਿਆਂ ਉਸ ਨੂੰ ਗ੍ਰਿਫ਼ਤਾਰ ਕਰਨ ਅਤੇ ਮਾਮਲੇ ਦੀ ਸੀਆਈਡੀ ਜਾਂਚ ਕਰਵਾਉਣ ਦੀ ਮੰਗ ਕੀਤੀ।

ਸੰਬੰਧਿਤ ਖ਼ਬਰਾਂ

ਪੁਲੀਸ ਮੁਤਾਬਕ, ਭਾਰਤੀ ਜਨਤਾ ਯੁਵਾ ਮੋਰਚਾ ( ਭਜਯੁਮੋ)ਦੀ ਸੂਬਾ ਸਕੱਤਰ ਗੋਸਵਾਮੀ ਨੂੰ ਉਸ ਦੇ ਦੋਸਤ ਪ੍ਰਦੀਪ ਕੁਮਾਰ ਡੇਅ ਅਤੇ ਨਿੱਜੀ ਸਕਿਉਰਿਟੀ ਗਾਰਡ ਨਾਲ ਕੋਲਕਾਤਾ ਦੇ ਨਿਊ ਏਅਰਪੋਰਟ ਖੇਤਰ ਵਿੱਚੋਂ ਸ਼ੁੱਕਰਵਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਉਸ ਦੇ ਬੈਗ ਵਿੱਚੋਂ 90 ਗ੍ਰਾਮ ਕੋਕੀਨ ਬਰਾਮਦ ਕੀਤੀ ਸੀ। ਉਸਨੂੰ 26 ਤੱਕ ਪੁਲੀਸ ਰਿਮਾਂਡ ’ਤੇ ਭੇਜਿਆ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!