|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਧੂਰੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਕੋਸਲਰ ਦਰਸ਼ੀ ਨੇ ਦਿੱਤਾ ਪ੍ਰਧਾਨ ਨੂੰ ਮੰਗ ਪੱਤਰ

ਬੁਢਲਾਡਾ (ਕਰਨ)- ਲੰਮੇ ਸਮੇਂ ਤੋਂ ਅਧੂਰੇ ਪਏ ਵਾਰਡ ਨੰਬਰ 6 ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕਰਨ ਲਈ ਕੋਸਲ ਪ੍ਰਧਾਨ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਾਰਡ ਦੇ ਕੋਸਲਰ ਦਰਸ਼ਨ ਸਿੰਘ ਦਰਸ਼ੀ ਨੇ ਦੱਸਿਆ ਕਿ ਕੋਸਲ ਪ੍ਰਧਾਨ ਸੁਖਪਾਲ ਸਿੰਘ ਨੇ ਭਰੋਸਾ ਦਿੱਤਾ ਕਿ ਕੁਲਾਣਾ ਚੋਕ ਤੋਂ ਮਨੂੰ ਵਾਟਿਕਾ ਸਕੂਲ, ਗੈਸ ਏਜੰਸੀ ਤੋਂ ਕੁਲਾਣਾ ਰੋਡ

NRI Post Desk · 2016 ਦਿਨ ਪਹਿਲਾਂ · ਅੱਪਡੇਟ 2016 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਧੂਰੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਕੋਸਲਰ ਦਰਸ਼ੀ ਨੇ ਦਿੱਤਾ ਪ੍ਰਧਾਨ ਨੂੰ ਮੰਗ ਪੱਤਰ
📷 NRI Post Desk

ਬੁਢਲਾਡਾ (ਕਰਨ)- ਲੰਮੇ ਸਮੇਂ ਤੋਂ ਅਧੂਰੇ ਪਏ ਵਾਰਡ ਨੰਬਰ 6 ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕਰਨ ਲਈ ਕੋਸਲ ਪ੍ਰਧਾਨ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਾਰਡ ਦੇ ਕੋਸਲਰ ਦਰਸ਼ਨ ਸਿੰਘ ਦਰਸ਼ੀ ਨੇ ਦੱਸਿਆ ਕਿ ਕੋਸਲ ਪ੍ਰਧਾਨ ਸੁਖਪਾਲ ਸਿੰਘ ਨੇ ਭਰੋਸਾ ਦਿੱਤਾ ਕਿ ਕੁਲਾਣਾ ਚੋਕ ਤੋਂ ਮਨੂੰ ਵਾਟਿਕਾ ਸਕੂਲ, ਗੈਸ ਏਜੰਸੀ ਤੋਂ ਕੁਲਾਣਾ ਰੋਡ ਦੀ ਸੜਕ ਤੇ ਨਿਰਮਾਣ ਲਈ ਸੰਬੰਧਤ ਠੇਕੇਦਾਰ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਦਾ ਕੰਮ ਜਲਦੀ ਮੁਕੰਮਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਵਾਰਡ ਦੀ ਸਫਾਈ ਲਈ ਕੋਸਲ ਵੱਲੋਂ ਬੀਟ ਅਫਸਰ ਨਿਯੁਕਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਫਾਈ ਕਰਮਚਾਰੀਆਂ ਦੀ ਹੜਤਾਲ ਦੇ ਕਾਰਨ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਸਲ ਨੂੰ ਸਹਿਯੋਗ ਦੇਣ। ਇਸ ਮੌਕੇ ਤੇ ਕੋਸਲਰ ਰਾਜਿੰਦਰ ਸੈਣੀ ਝੰਡਾ, ਕੋਸਲਰ ਸੁਖਜੀਤ ਸੋਨੀ ਆਦਿ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!