|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਜਲ੍ਹਿਆਂਵਾਲਾ ਬਾਗ਼ ਸਾਕੇ ਉੱਤੇ ਮੁਆਫੀ ਮੰਗੇਗਾ ਬ੍ਰਿਟੇਨ - ਲੇਬਰ ਪਾਰਟੀ

ਲੰਡਨ ਡੈਸਕ (Vikram Sehajpal) : ਬ੍ਰਿਟੇਨ ਵਿੱਚ 12 ਦਸੰਬਰ ਨੂੰ ਆਮ ਚੋਣਾਂ ਹੋਣ ਜਾ ਰਹੀਆਂ ਹਨ ਜਿਨ੍ਹਾਂ ਦੇ ਨਤੀਜੇ 13 ਦਸੰਬਰ ਨੂੰ ਆ ਜਾਣਗੇ। ਚੋਣਾਂ ਤੋਂ ਪਹਿਲਾਂ ਲੇਬਰ ਪਾਰਟੀ ਨੇ ਐਲਾਨ ਕੀਤਾ ਹੈ ਕਿ ਉਹ ਸੱਤਾ ਵਿੱਚ ਆਉਣ ਤੋਂ ਬਾਅਦ ਜਲ੍ਹਿਆਂਵਾਲਾ ਬਾਗ਼ ਖ਼ੂਨੀ ਸਾਕੇ ਲਈ ਮੁਆਫੀ ਮੰਗੇਗੀ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੰਡਨ ਡੈਸਕ (Vikram Sehajpal) : ਬ੍ਰਿਟੇਨ ਵਿੱਚ 12 ਦਸੰਬਰ ਨੂੰ ਆਮ ਚੋਣਾਂ ਹੋਣ ਜਾ ਰਹੀਆਂ ਹਨ ਜਿਨ੍ਹਾਂ ਦੇ ਨਤੀਜੇ 13 ਦਸੰਬਰ ਨੂੰ ਆ ਜਾਣਗੇ। ਚੋਣਾਂ ਤੋਂ ਪਹਿਲਾਂ ਲੇਬਰ ਪਾਰਟੀ ਨੇ ਐਲਾਨ ਕੀਤਾ ਹੈ ਕਿ ਉਹ ਸੱਤਾ ਵਿੱਚ ਆਉਣ ਤੋਂ ਬਾਅਦ ਜਲ੍ਹਿਆਂਵਾਲਾ ਬਾਗ਼ ਖ਼ੂਨੀ ਸਾਕੇ ਲਈ ਮੁਆਫੀ ਮੰਗੇਗੀ।

ਸੰਬੰਧਿਤ ਖ਼ਬਰਾਂ

ਦਰਅਸਲ ਲੇਬਰ ਪਾਰਟੀ ਨੇ ਇੱਕ ਘੋਸ਼ਣਾ ਪੱਤਰ ਜਾਰੀ ਕੀਤਾ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਆਪ੍ਰੇਸ਼ਨ ਬਲੂ ਸਟਾਰ ਵਿੱਚ ਬ੍ਰਿਟੇਨ ਦੀ ਭੂਮਿਕਾ ਦੀ ਸਮੀਖਿਆ ਹੋਵੇਗੀ ਅਤੇ ਬ੍ਰਿਟੇਨ ਜਲ੍ਹਿਆਂਵਾਲਾ ਬਾਗ਼ ਸਾਕੇ ਲਈ ਮੁਆਫੀ ਮੰਗੇਗਾ।

ਜ਼ਿਕਰਯੋਗ ਹੈ ਕਿ ਕੁੱਝ ਸਮਾਂ ਪਹਿਲਾਂ ਇੰਗਲੈਂਡ ਦੀ ਚਰਚ ਦੇ ਬਿਸ਼ਪ ਜਸਟਿਨ ਵੇਲਬੀ ਭਾਰਤ ਦੌਰੇ ਉੱਤੇ ਆਏ ਸਨ ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਇੱਕ ਧਾਰਮਿਕ ਗੁਰੂ ਹੋਣ ਦੇ ਨਾਤੇ ਜਲ੍ਹਿਆਂਵਾਲਾ ਬਾਗ਼ ਖੂਨੀ ਸਾਕੇ ਲਈ ਮੁਆਫ਼ੀ ਮੰਗੀ ਸੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!