|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਦਿੱਲੀ ਹਿੰਸਾ: 44 ਕਿਸਾਨ ਆਗੂਆਂ ਖ਼ਿਲਾਫ਼ ਲੁਕਆਊਟ ਨੋਟਿਸ ਜਾਰੀ, ਦੇਸ਼ਧ੍ਰੋਹ ਦਾ ਕੇਸ ਦਰਜ

ਨਵੀਂ ਦਿੱਲੀ (ਦੇਵ ਇੰਦਰਜੀਤ ) : ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਹੋਈ ਹਿੰਸਾ ਲਈ ਦਰਜ ਐੱਫਆਈਆਰਾਂ ਵਿੱਚ 37 ਕਿਸਾਨ ਆਗੂਆਂ ਨੂੰ ਨਾਮਜ਼ਦ ਕੀਤੇ ਜਾਣ ਤੋਂ ਇਕ ਦਿਨ ਮਗਰੋਂ ਦਿੱਲੀ ਪੁਲੀਸ ਨੇ 44 ਆਗੂਆਂ ਖ਼ਿਲਾਫ਼ ਲੁਕਆਊਟ ਨੋਟਿਸ ਜਾਰੀ ਕਰ ਦਿੱਤੇ ਹਨ। ਇਹ ਨੋਟਿਸ ਆਮ ਕਰਕੇ ਮੁਲਜ਼ਮ ਨੂੰ ਮੁਲਕ ਛੱਡ ਕੇ ਭੱਜਣ ਤੋਂ ਰੋਕਣ ਲਈ ਜਾਰੀ ਕੀਤਾ ਜਾਂਦਾ ਹੈ। ਇਸ ਦੌਰਾਨ ਦਿੱਲੀ ਪੁਲੀਸ

NRI Post Desk · 2127 ਦਿਨ ਪਹਿਲਾਂ · ਅੱਪਡੇਟ 2127 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦਿੱਲੀ ਹਿੰਸਾ: 44 ਕਿਸਾਨ ਆਗੂਆਂ ਖ਼ਿਲਾਫ਼ ਲੁਕਆਊਟ ਨੋਟਿਸ ਜਾਰੀ, ਦੇਸ਼ਧ੍ਰੋਹ ਦਾ ਕੇਸ ਦਰਜ
📷 NRI Post Desk

ਨਵੀਂ ਦਿੱਲੀ (ਦੇਵ ਇੰਦਰਜੀਤ ) : ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਹੋਈ ਹਿੰਸਾ ਲਈ ਦਰਜ ਐੱਫਆਈਆਰਾਂ ਵਿੱਚ 37 ਕਿਸਾਨ ਆਗੂਆਂ ਨੂੰ ਨਾਮਜ਼ਦ ਕੀਤੇ ਜਾਣ ਤੋਂ ਇਕ ਦਿਨ ਮਗਰੋਂ ਦਿੱਲੀ ਪੁਲੀਸ ਨੇ 44 ਆਗੂਆਂ ਖ਼ਿਲਾਫ਼ ਲੁਕਆਊਟ ਨੋਟਿਸ ਜਾਰੀ ਕਰ ਦਿੱਤੇ ਹਨ। ਇਹ ਨੋਟਿਸ ਆਮ ਕਰਕੇ ਮੁਲਜ਼ਮ ਨੂੰ ਮੁਲਕ ਛੱਡ ਕੇ ਭੱਜਣ ਤੋਂ ਰੋਕਣ ਲਈ ਜਾਰੀ ਕੀਤਾ ਜਾਂਦਾ ਹੈ। ਇਸ ਦੌਰਾਨ ਦਿੱਲੀ ਪੁਲੀਸ ਨੇ ਲਾਲ ਕਿਲੇ ਵਿੱਚ ਹੋਈ ਹਿੰਸਾ ਮਾਮਲੇ ਵਿੱਚ ਦੇਸ਼ਧ੍ਰੋਹ ਦਾ ਕੇਸ ਦਰਜ ਕਰ ਲਿਆ ਹੈ।

ਸੰਬੰਧਿਤ ਖ਼ਬਰਾਂ

ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਆਈਪੀਸੀ ਦੀ ਧਾਰਾ 124ਏ (ਦੇਸ਼ਧ੍ਰੋਹ) ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ। ਇਸ ਤੋਂ ਪਹਿਲਾਂ ਦਿੱਲੀ ਪੁਲੀਸ ਨੇ ਲਾਲ ਕਿਲੇ ’ਚ ਧਾਰਮਿਕ ਝੰਡਾ ਝੁਲਾਉਣ ਦੇ ਮਾਮਲੇ ਵਿੱਚ ਦਰਜ ਐੈੱਫਆਈਆਰ ਵਿੱਚ ਅਦਾਕਾਰ ਦੀਪ ਸਿੱਧੂ ਤੇ ਗੈਂਗਸਟਰ ਤੋਂ ਸਮਾਜਿਕ ਕਾਰਕੁਨ ਬਣੇ ਲੱਖਾ ਸਿਧਾਣਾ ਦਾ ਨਾਮ ਸ਼ਾਮਲ ਕਰ ਲਿਆ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!