|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਵਕੀਲਾਂ ਨੇ ਕੀਤੀ ਹੜਤਾਲ

ਚੰਡੀਗੜ੍ਹ (ਪਾਇਲ): ਤੁਹਾਨੂੰ ਦੱਸ ਦਇਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅੱਜ ਵਕੀਲਾਂ ਵਲੋਂ ਹੜਤਾਲ ਕਰ ਦਿੱਤੀ ਗਈ। ਦਰਅਸਲ ਹਿਸਾਰ ਪੁਲਿਸ 'ਤੇ ਲੱਗੇ ਵਕੀਲ ਦੀ ਕੁੱਟਮਾਰ ਦੇ ਗੰਭੀਰ ਇਲਜ਼ਾਮਾਂ ਕਾਰਨ ਹਾਈਕੋਰਟ ਦੇ ਵਕੀਲਾਂ ਨੇ ਕੰਮ ਬੰਦ ਕਰ ਦਿੱਤਾ। ਬਾਰ ਐਸੋਸੀਏਸ਼ਨ ਦੇ ਆਨਰੇਰੀ ਸਕੱਤਰ ਗਗਨਦੀਪ ਜੰਮੂ ਨੇ ਦੱਸਿਆ ਕਿ ਪੀੜਤ ਅਮਿਤ ਸਮੇਤ ਬਾਰ ਦੇ ਮੈਂਬਰਾਂ ਵਲੋਂ ਕੁੱਟਮਾਰ

NRI Post Desk · 348 ਦਿਨ ਪਹਿਲਾਂ · ਅੱਪਡੇਟ 348 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਵਕੀਲਾਂ ਨੇ ਕੀਤੀ ਹੜਤਾਲ
📷 NRI Post Desk

ਚੰਡੀਗੜ੍ਹ (ਪਾਇਲ): ਤੁਹਾਨੂੰ ਦੱਸ ਦਇਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅੱਜ ਵਕੀਲਾਂ ਵਲੋਂ ਹੜਤਾਲ ਕਰ ਦਿੱਤੀ ਗਈ। ਦਰਅਸਲ ਹਿਸਾਰ ਪੁਲਿਸ 'ਤੇ ਲੱਗੇ ਵਕੀਲ ਦੀ ਕੁੱਟਮਾਰ ਦੇ ਗੰਭੀਰ ਇਲਜ਼ਾਮਾਂ ਕਾਰਨ ਹਾਈਕੋਰਟ ਦੇ ਵਕੀਲਾਂ ਨੇ ਕੰਮ ਬੰਦ ਕਰ ਦਿੱਤਾ। ਬਾਰ ਐਸੋਸੀਏਸ਼ਨ ਦੇ ਆਨਰੇਰੀ ਸਕੱਤਰ ਗਗਨਦੀਪ ਜੰਮੂ ਨੇ ਦੱਸਿਆ ਕਿ ਪੀੜਤ ਅਮਿਤ ਸਮੇਤ ਬਾਰ ਦੇ ਮੈਂਬਰਾਂ ਵਲੋਂ ਕੁੱਟਮਾਰ ਦੀ ਸ਼ਿਕਾਇਤ ਸਬੰਧੀ ਆਮ ਸਭਾ 'ਚ ਐਮਰਜੈਂਸੀ ਬੈਠਕ ਬੁਲਾਈ ਗਈ ਸੀ।

ਸੰਬੰਧਿਤ ਖ਼ਬਰਾਂ

ਜਾਣਕਾਰੀ ਅਨੁਸਾਰ ਉਹ ਅਮਿਤ ਬਾਰ ਦੇ ਮੈਂਬਰ ਹਨ, ਉਨ੍ਹਾਂ ਨਾਲ ਸੀ. ਆਈ. ਏ.-1 ਹਿਸਾਰ ਦੇ ਅਧਿਕਾਰੀਆਂ ਵਲੋਂ ਦੁਰਵਿਵਹਾਰ ਕੀਤਾ ਗਿਆ ਸੀ ਅਤੇ ਪੰਜਾਬ ਦੇ ਐਡਵੋਕੇਟ ਜਨਰਲ ਨੂੰ ਅਪੀਲ ਕੀਤੇ ਜਾਣ ਦੇ ਬਾਵਜੂਦ ਮੋਹਾਲੀ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ।

ਇਸ ਤੋਂ ਬਾਅਦ ਆਮ ਸਭਾ ਨੇ ਸਰਵ ਸੰਮਤੀ ਨਾਲ ਅੱਜ ਹੜਤਾਲ ਕਰਨ ਦਾ ਫ਼ੈਸਲਾ ਕੀਤਾ। ਇਸ ਸਬੰਧੀ ਅੱਗੇ ਦੀ ਕਾਰਵਾਈ 'ਤੇ ਫ਼ੈਸਲਾ ਲੈਣ ਲਈ ਭਲਕੇ ਆਮ ਸਭਾ ਦੀ ਬੈਠਕ ਫਿਰ ਬੁਲਾਈ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!