|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਬ੍ਰਿਟਿਸ਼ ਪਾਰਲੀਮੈਂਟ ਦੇ ਨੇਤਾ ਨੇ ਸਿੱਖਾਂ ਨੂੰ ਬੰਦੀ ਛੋੜ ਦੀਆਂ ਦਿੱਤੀਆਂ ਵਧਾਈਆਂ

ਬ੍ਰਿਟਿਸ਼ (ਐਨ .ਆਰ .ਆਈ ਮੀਡਿਆ):ਬੰਦੀ ਛੋੜ ਦਿਵਸ ਅੱਸੂ ਮਹੀਨੇ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਨ ਸਿੱਖ ਤਿਉਹਾਰ ਹੈ।ਸਿੱਖ ਜਗਤ ਵਿੱਚ ਬੰਦੀ-ਛੋੜ ਦਿਵਸ ਸਿੱਖ ਮਾਨਸਿਕਤਾ ਨਾਲ ਜੁੜੇ ਹੋਏ ਹਨ। ਇਸ ਦਿਨ ਨਾਲ ਸਿੱਖ ਇਤਿਹਾਸ ਦੀਆਂ ਕਈ ਪ੍ਰਮੁੱਖ ਘਟਨਾਵਾਂ ਜੁੜੀਆਂ ਹੋਈਆਂ ਹਨ।ਬ੍ਰਿਟਿਸ਼ ਪਾਰਲੀਮੈਂਟ ਅੰਦਰ ਵਿਰੋਧ ਧਿਰ ਦੇ ਨੇਤਾ ਕੀਰ ਸਟਾਰਰ ਐਮ.ਪੀ ਨੇ ਸਿੱਖ ਕੌਮ ਨੂੰ ਬੰਦ

NRI Post Desk · 2203 ਦਿਨ ਪਹਿਲਾਂ · ਅੱਪਡੇਟ 2203 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬ੍ਰਿਟਿਸ਼ ਪਾਰਲੀਮੈਂਟ ਦੇ ਨੇਤਾ ਨੇ ਸਿੱਖਾਂ ਨੂੰ ਬੰਦੀ ਛੋੜ ਦੀਆਂ ਦਿੱਤੀਆਂ ਵਧਾਈਆਂ
📷 NRI Post Desk

ਬ੍ਰਿਟਿਸ਼ (ਐਨ .ਆਰ .ਆਈ ਮੀਡਿਆ):ਬੰਦੀ ਛੋੜ ਦਿਵਸ ਅੱਸੂ ਮਹੀਨੇ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਨ ਸਿੱਖ ਤਿਉਹਾਰ ਹੈ।ਸਿੱਖ ਜਗਤ ਵਿੱਚ ਬੰਦੀ-ਛੋੜ ਦਿਵਸ ਸਿੱਖ ਮਾਨਸਿਕਤਾ ਨਾਲ ਜੁੜੇ ਹੋਏ ਹਨ। ਇਸ ਦਿਨ ਨਾਲ ਸਿੱਖ ਇਤਿਹਾਸ ਦੀਆਂ ਕਈ ਪ੍ਰਮੁੱਖ ਘਟਨਾਵਾਂ ਜੁੜੀਆਂ ਹੋਈਆਂ ਹਨ।ਬ੍ਰਿਟਿਸ਼ ਪਾਰਲੀਮੈਂਟ ਅੰਦਰ ਵਿਰੋਧ ਧਿਰ ਦੇ ਨੇਤਾ ਕੀਰ ਸਟਾਰਰ ਐਮ.ਪੀ ਨੇ ਸਿੱਖ ਕੌਮ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਹਨ। ਉਹਨਾਂ ਨੇ ਜਾਰੀ ਕੀਤੇ ਅਪਣੇ ਲੈਟਰ ਹੈ਼ਡ 'ਤੇ ਲਿਖਿਆ ਕਿ ਸਾਰੇ ਯੂਕੇ ਅਤੇ ਪੂਰੇ ਦੇਸ਼ ਵਿਚ ਤੁਹਾਡੇ ਵੱਲੋਂ ਇਕੱਠੇ ਹੋ ਕੇ ਬੰਦੀ ਛੋੜ ਅਤੇ ਦੀਵਾਲੀ ਦਿਵਸ ਮਨਾਉਣ ਲਈ ਸ਼ੁੱਭ ਕਾਮਨਾਵਾਂ ਭੇਜਣਾ ਚਾਹੁੰਦਾ ਹਾਂ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!