|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਅੱਜ, ਅੰਦੋਲਨ ਦੀ ਅਗਲੀ ਰਣਨੀਤੀ ਤਿਆਰ ਕਰਨਗੇ ਆਗੂ

ਨਵੀਂ ਦਿੱਲੀ(ਦੇਵ ਇੰਦਰਜੀਤ)- 70 ਤੋਂ ਵੀ ਵੱਧ ਦਿਨਾਂ ਤੋਂ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਉੱਥੇ ਹੀ ਅੱਜ ਸਰਕਾਰ ਨਾਲ ਗੱਲਬਾਤ ਦਾ ਰਸਤਾ ਖੋਲ੍ਹਣ, ਆਪਣੀਆਂ ਮੰਗਾਂ ਨੂੰ ਲੈ ਕੇ ਦਬਾਅ ਬਣਾਉਣ ਅਤੇ ਅੰਦੋਲਨ ਨੂੰ ਚਲਾਉਣ ਦੀ ਰਣਨੀਤੀ ਦੇ ਸਿਲਸਿਲੇ 'ਚ ਅੱਜ ਯਾਨੀ ਬੁੱਧਵਾਰ ਨੂੰ ਸੰਯੁਕਤ ਕਿਸਾਨ ਮੋਰਚ

NRI Post Desk · 2115 ਦਿਨ ਪਹਿਲਾਂ · ਅੱਪਡੇਟ 2115 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਅੱਜ, ਅੰਦੋਲਨ ਦੀ ਅਗਲੀ ਰਣਨੀਤੀ ਤਿਆਰ ਕਰਨਗੇ ਆਗੂ
📷 NRI Post Desk

ਨਵੀਂ ਦਿੱਲੀ(ਦੇਵ ਇੰਦਰਜੀਤ)- 70 ਤੋਂ ਵੀ ਵੱਧ ਦਿਨਾਂ ਤੋਂ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਉੱਥੇ ਹੀ ਅੱਜ ਸਰਕਾਰ ਨਾਲ ਗੱਲਬਾਤ ਦਾ ਰਸਤਾ ਖੋਲ੍ਹਣ, ਆਪਣੀਆਂ ਮੰਗਾਂ ਨੂੰ ਲੈ ਕੇ ਦਬਾਅ ਬਣਾਉਣ ਅਤੇ ਅੰਦੋਲਨ ਨੂੰ ਚਲਾਉਣ ਦੀ ਰਣਨੀਤੀ ਦੇ ਸਿਲਸਿਲੇ 'ਚ ਅੱਜ ਯਾਨੀ ਬੁੱਧਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਬੈਠਕ ਕਰਨ ਜਾ ਰਿਹਾ ਹੈ। ਇਸ ਬੈਠਕ 'ਚ ਕਈ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਸ ਦੌਰਾਨ ਜੋ ਵੀ ਫ਼ੈਸਲੇ ਲਏ ਜਾਣਗੇ, ਉਨ੍ਹਾਂ ਨੂੰ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਸਾਂਝਾ ਕੀਤਾ ਜਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!