|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਵ੍ਹਾਈਟ ਹਾਊਸ 'ਚ ਨੀਰਾ ਟੰਡਨ ਦੀ ਨਿਯੁਕਤੀ ’ਵਿਰੁੱਧ ਨਿਤਰੇ ਪ੍ਰਮੁੱਖ ਸੈਨੇਟਰ

ਵਾਸ਼ਿੰਗਟਨ (ਦੇਵ ਇੰਦਰਜੀਤ)- ਵ੍ਹਾਈਟ ਹਾਊਸ ਦੇ ਪ੍ਰਬੰਧਨ ਅਤੇ ਬਜਟ ਦਫ਼ਤਰੀ ਦੇ ਡਾਇਰੈਕਟਰ ਵਜੋਂ ਭਾਰਤੀ-ਅਮਰੀਕੀ ਨੀਰਾ ਟੰਡਨ ਦੀ ਨਿਯੁਕਤੀ ਦੀ ਪੁਸ਼ਟੀ ’ਤੇ ਸੈਨੇਟ ਵਿਚ ਸੰਕਟ ਵੱਧ ਰਿਹਾ ਹੈ। ਰਾਸ਼ਟਰਪਤੀ ਜੋਅ ਬਾਇਡਨ ਨੇ ਨੀਰਾ ਨੂੰ ਇਸ ਅਹੁਦੇ ਲਈ ਨਾਮਜ਼ਦ ਕੀਤਾ ਹੈ। ਇਸ ਦੀ ਪੁਸ਼ਟੀ ਸੈਨੇਟ ਵੱਲੋਂ ਕੀਤੀ ਜਾਣੀ ਹੈ।

NRI Post Desk · 2101 ਦਿਨ ਪਹਿਲਾਂ · ਅੱਪਡੇਟ 2101 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵ੍ਹਾਈਟ ਹਾਊਸ 'ਚ ਨੀਰਾ ਟੰਡਨ ਦੀ ਨਿਯੁਕਤੀ ’ਵਿਰੁੱਧ ਨਿਤਰੇ ਪ੍ਰਮੁੱਖ ਸੈਨੇਟਰ
📷 NRI Post Desk

ਵਾਸ਼ਿੰਗਟਨ (ਦੇਵ ਇੰਦਰਜੀਤ)- ਵ੍ਹਾਈਟ ਹਾਊਸ ਦੇ ਪ੍ਰਬੰਧਨ ਅਤੇ ਬਜਟ ਦਫ਼ਤਰੀ ਦੇ ਡਾਇਰੈਕਟਰ ਵਜੋਂ ਭਾਰਤੀ-ਅਮਰੀਕੀ ਨੀਰਾ ਟੰਡਨ ਦੀ ਨਿਯੁਕਤੀ ਦੀ ਪੁਸ਼ਟੀ ’ਤੇ ਸੈਨੇਟ ਵਿਚ ਸੰਕਟ ਵੱਧ ਰਿਹਾ ਹੈ। ਰਾਸ਼ਟਰਪਤੀ ਜੋਅ ਬਾਇਡਨ ਨੇ ਨੀਰਾ ਨੂੰ ਇਸ ਅਹੁਦੇ ਲਈ ਨਾਮਜ਼ਦ ਕੀਤਾ ਹੈ। ਇਸ ਦੀ ਪੁਸ਼ਟੀ ਸੈਨੇਟ ਵੱਲੋਂ ਕੀਤੀ ਜਾਣੀ ਹੈ।

ਸੰਬੰਧਿਤ ਖ਼ਬਰਾਂ

ਰਿਪਬਲਿਕਨ ਸੈਨੇਟਰ ਸੁਜ਼ਨ ਕੌਲਿਨਜ਼ ਅਤੇ ਮਿੱਟ ਰੋਮਨੀ ਨੇ ਨਿਯੁਕਤੀ ਵਿਰੁੱਧ ਵੋਟ ਪਾਉਣ ਦਾ ਐਲਾਨ ਕੀਤਾ। ਵੈਸਟ ਵਰਜੀਨੀਆ ਦੇ ਸੈਨੇਟਰ ਜੋਅ ਮੰਚਿਨ ਨੇ ਟੰਡਨ ਦੇ ਨਾਮ ਦੀ ਪੁਸ਼ਟੀ ਕਰਨ ਦਾ ਵਿਰੋਧ ਕੀਤਾ ਅਤੇ ਅਜਿਹਾ ਕਰਨ ਵਾਲੇ ਪਹਿਲੇ ਡੈਮੋਕ੍ਰੇਟਿਕ ਸੰਸਦ ਮੈਂਬਰ ਹਨ। ਜੇ ਟੰਡਨ ਦੇ ਨਾਮ ਦੀ ਪੁਸ਼ਟੀ ਹੋ ਜਾਂਦੀ ਹੈ ਤਾਂ ਉਹ ਇਸ ਏਜੰਸੀ ਦੀ ਅਗਵਾਈ ਕਰਨ ਵਾਲੀ ਪਹਿਲੀ ਸ਼ਿਆਹਫਾਮ ਔਰਤ ਹੋਵੇਗੀ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!