|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

PM ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ..!

ਜੈਪੁਰ (ਵਿਕਰਮ ਸਹਿਜਪਾਲ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਰਾਜਸਥਾਨ ਵਿੱਚ ਬੀਜੇਪੀ ਦਫਤਰ ਵਿੱਚ ਚਿੱਠੀ ਭੇਜ ਕੇ ਇਹ ਧਮਕੀ ਦਿੱਤੀ ਗਈ ਹੈ। ਚਿੱਠੀ ਦੀ ਲਿਖਾਵਟ ਵੇਖ ਕੇ ਲੱਗਦਾ ਹੈ ਕਿ ਧਮਕੀ ਦੇਣ ਵਾਲਾ ਸ਼ਖਸ ਜ਼ਿਆਦਾ ਪੜ੍ਹਿਆ ਲਿਖਿਆ ਨਹੀਂ ਹੈ। ਭਾਜਪਾ ਦੇ ਰਾਜਸਥਾਨ ਪ੍ਰਧਾਨ ਮਦਨ ਲਾਲ ਸੈਨੀ ਦੇ ਨਾਮ ਤੋਂ ਇਹ ਪੱਤਰ ਭੇਜਿਆ ਗਿਆ ਹੈ।

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਜੈਪੁਰ (ਵਿਕਰਮ ਸਹਿਜਪਾਲ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਰਾਜਸਥਾਨ ਵਿੱਚ ਬੀਜੇਪੀ ਦਫਤਰ ਵਿੱਚ ਚਿੱਠੀ ਭੇਜ ਕੇ ਇਹ ਧਮਕੀ ਦਿੱਤੀ ਗਈ ਹੈ। ਚਿੱਠੀ ਦੀ ਲਿਖਾਵਟ ਵੇਖ ਕੇ ਲੱਗਦਾ ਹੈ ਕਿ ਧਮਕੀ ਦੇਣ ਵਾਲਾ ਸ਼ਖਸ ਜ਼ਿਆਦਾ ਪੜ੍ਹਿਆ ਲਿਖਿਆ ਨਹੀਂ ਹੈ। ਭਾਜਪਾ ਦੇ ਰਾਜਸਥਾਨ ਪ੍ਰਧਾਨ ਮਦਨ ਲਾਲ ਸੈਨੀ ਦੇ ਨਾਮ ਤੋਂ ਇਹ ਪੱਤਰ ਭੇਜਿਆ ਗਿਆ ਹੈ। ਇਸ ਚਿੱਠੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਹੁੰ ਚੁੱਕ ਸਮਾਗਮ ਵੇਲੇ ਦਿਲ 'ਚ ਗੋਲ਼ੀ ਮਾਰਨ ਦੀ ਧਮਕੀ ਦਿੱਤੀ ਗਈ।

ਸੰਬੰਧਿਤ ਖ਼ਬਰਾਂ

ਇਸ ਵਿੱਚ ਲਿਖਿਆ ਪਤਾ ਜੈਪੁਰ ਦਾ ਹੈ। ਚਿੱਠੀ ਮਿਲਣ ਤੋਂ ਬਾਅਦ, ਬੀਜੇਪੀ ਪ੍ਰਦੇਸ਼ ਪ੍ਰਧਾਨ ਮਦਨ ਲਾਲ ਸੈਨੀ ਨੇ ਚਿੱਠੀ ਪੁਲਿਸ ਨੂੰ ਸੌਂਪ ਦਿੱਤੀ ਹੈ। ਚਿੱਠੀ ਦੀ ਲਿਖਾਵਟ ਨੂੰ ਵੇਖਦੇ ਹੋਇਆ ਲਗਦਾ ਹੈ ਕਿ ਚਿੱਠੀ ਭੇਜਣ ਵਾਲਾ ਘੱਟ ਪੜ੍ਹਿਆ ਲਿਖਿਆ ਹੈ। ਕਿਉਂਕਿ ਉਸ ਦੀ ਚਿੱਠੀ ਵਿਚ ਦਿਨ ਨੂੰ ਦੀਨ ਕਰਕੇ ਲਿਖਿਆ ਹੈ। ਇਸ ਤੋਂ ਇਲਾਵਾ ਵੀ ਪੱਤਰ 'ਚ ਕਈ ਜਗ੍ਹਾਂ 'ਤੇ ਮਾਤਰਾਵਾਂ ਦੀ ਗਲਤੀ ਵੇਖਣ ਨੂੰ ਮਿਲੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!