|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖਬਰ; 5 ਵਜੇ ਤੋਂ ਪਹਿਲਾਂ ਲੈ ਲਓ ਸ਼ਰਾਬ ਨਹੀਂ ਤਾਂ...

ਨਿਊਜ਼ ਡੈਸਕ (ਜਸਕਮਲ) : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਭਰ 'ਚ ਅੱਜ ਸ਼ਾਮ ਪੰਜ ਵਜੇ ਤੋਂ ਸ਼ਰਾਬ ਦੇ ਠੇਕੇ ਬੰਦ ਹੋ ਜਾਣਗੇ। ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵਲੋਂ ਪਹਿਲਾਂ ਹੀ ਸੂਬੇ ਵਿਚ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ ਦਿੱਤੇ ਗਏ ਸਨ। ਚੋਣ ਕਮਿਸ਼ਨ ਵਲੋਂ ਜਾਰੀ ਹੁਕਮਾਂ ਮੁਤਾਬਕ ਪੰਜਾਬ ਭਰ ਵਿਚ 18 ਫਰਵਰੀ ਨ

NRI Post Desk · 1742 ਦਿਨ ਪਹਿਲਾਂ · ਅੱਪਡੇਟ 1742 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖਬਰ; 5 ਵਜੇ ਤੋਂ ਪਹਿਲਾਂ ਲੈ ਲਓ ਸ਼ਰਾਬ ਨਹੀਂ ਤਾਂ...
📷 NRI Post Desk

ਨਿਊਜ਼ ਡੈਸਕ (ਜਸਕਮਲ) : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਭਰ 'ਚ ਅੱਜ ਸ਼ਾਮ ਪੰਜ ਵਜੇ ਤੋਂ ਸ਼ਰਾਬ ਦੇ ਠੇਕੇ ਬੰਦ ਹੋ ਜਾਣਗੇ। ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵਲੋਂ ਪਹਿਲਾਂ ਹੀ ਸੂਬੇ ਵਿਚ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ ਦਿੱਤੇ ਗਏ ਸਨ। ਚੋਣ ਕਮਿਸ਼ਨ ਵਲੋਂ ਜਾਰੀ ਹੁਕਮਾਂ ਮੁਤਾਬਕ ਪੰਜਾਬ ਭਰ ਵਿਚ 18 ਫਰਵਰੀ ਨੂੰ ਸ਼ਾਮ ਪੰਜ ਵਜੇ ਸ਼ਰਾਬ ਦੇ ਠੇਕੇ ਬੰਦ ਕਰ ਦਿੱਤੇ ਜਾਣਗੇ ਤੇ 20 ਫਰਵਰੀ ਚੋਣਾਂ ਤੋਂ ਬਾਅਦ ਖੋਲ੍ਹੇ ਜਾ ਸਕਣਗੇ।

ਸੰਬੰਧਿਤ ਖ਼ਬਰਾਂ

ਜ਼ਿਕਰਯੋਗ ਹੈ ਕਿ ਪੰਜਾਬ 'ਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਦੇ ਚੱਲਦਿਆਂ ਸੂਬੇ 'ਚ ਚੋਣ ਜ਼ਾਬਤਾ ਲੱਗਾ ਹੋਇਆ ਹੈ। ਇਸ ਸਬੰਧੀ ਸੂਬਾ ਚੋਣ ਕਮਿਸ਼ਨਰ ਐੱਸ. ਕਰੁਣਾ ਰਾਜੂ ਨੇ ਚਿੱਠੀ ਜਾਰੀ ਕਰ ਕੇ ਇਸ ਸਬੰਧੀ ਹੁਕਮ ਦਿੱਤੇ ਸਨ। ਚੋਣ ਕਮਿਸ਼ਨ ਵਲੋਂ ਵੋਟਿੰਗ ਦੌਰਾਨ ਡਰਾਈ ਡੇਅ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!