|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਬ-ਡਵੀਜ਼ਨ ਕਪੂਰਥਲਾ ਵਿੱਚ 30 ਮਈ ਨੂੰ ਲੋਕਲ ਛੁੱਟੀ ਦੇ ਹੁਕਮ ਜਾਰੀ

ਕਪੂਰਥਲਾ : ਮਾਤਾ ਭੱਦਰਕਾਲੀ ਜੀ ਦਾ ਮੇਲਾ ਪਿੰਡ ਸ਼ੇਖੂਪੁਰ, ਸਬ-ਡਵੀਜ਼ਨ ਕਪੂਰਥਲਾ ਵਿਖੇ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਇਤਿਹਾਸਕ ਮੇਲੇ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਕਪੂਰਥਲਾ ਇੰਜ: ਡੀ. ਪੀ. ਐਸ ਖਰਬੰਦਾ ਨੇ ਸਬ-ਡਵੀਜ਼ਨ ਕਪੂਰਥਲਾ ਵਿਚ ਪੈਂਦੇ ਸਾਰੇ ਸਰਕਾਰੀ ਅਦਾਰਿਆਂ/ਨਿਗਮ/ਬੋਰਡਾਂ/ਸਰਕਾਰੀ ਤੇ ਅ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਮਾਤਾ ਭੱਦਰਕਾਲੀ ਜੀ ਦਾ ਮੇਲਾ ਪਿੰਡ ਸ਼ੇਖੂਪੁਰ, ਸਬ-ਡਵੀਜ਼ਨ ਕਪੂਰਥਲਾ ਵਿਖੇ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਇਤਿਹਾਸਕ ਮੇਲੇ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਕਪੂਰਥਲਾ ਇੰਜ: ਡੀ. ਪੀ. ਐਸ ਖਰਬੰਦਾ ਨੇ ਸਬ-ਡਵੀਜ਼ਨ ਕਪੂਰਥਲਾ ਵਿਚ ਪੈਂਦੇ ਸਾਰੇ ਸਰਕਾਰੀ ਅਦਾਰਿਆਂ/ਨਿਗਮ/ਬੋਰਡਾਂ/ਸਰਕਾਰੀ ਤੇ ਅਰਧ ਸਰਕਾਰੀ ਵਿਦਿਅਕ ਅਦਾਰਿਆਂ/ਹੋਰ ਸਰਕਾਰੀ ਸੰਸਥਾਵਾਂ ਅਤੇ ਸੇਵਾ ਕੇਂਦਰਾਂ ਵਿਚ ਮਿਤੀ 30 ਮਈ 2019 ਦਿਨ ਵੀਰਵਾਰ ਨੂੰ ਲੋਕਲ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜਿਨਾਂ ਅਧਿਕਾਰੀਆਂ ਦੀ ਮੇਲੇ ਦੌਰਾਨ ਡਿਊਟੀ ਲੱਗੀ ਹੋਈ ਹੈ, ਉਨਾਂ ਅਧਿਕਾਰੀਆਂ 'ਤੇ ਇਹ ਹੁਕਮ ਲਾਗੂ ਨਹੀਂ ਹੋਣਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!