|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਯੂ.ਕੇ.

ਇੰਗਲੈਂਡ 'ਚ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਕਾਰਨ ਲੌਕਡਾਊਨ-2 ਲਾਗੂ

ਇੰਗਲੈਂਡ (ਐਨ .ਆਰ .ਆਈ ):ਇੰਗਲੈਂਡ 'ਚ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਕਾਰਨ ਅੱਜ ਤੋਂ ਲੌਕਡਾਊਨ-2 ਲਾਗੂ ਹੋ ਗਿਆ ਹੈ। ਇਸ ਲੌਕਡਾਊਨ ਦੌਰਾਨ ਇੰਗਲੈਂਡ 'ਚ ਗੈਰ-ਜ਼ਰੂਰੀ ਦੁਕਾਨਾਂ, ਰੈਸਟੋਰੈਂਟ, ਪੱਬ ਤੇ ਹੋਟਲ ਬੰਦ ਰਹਿਣਗੇ। ਹਾਲਾਂਕਿ ਇਸ ਲੌਕਡਾਊਨ 'ਚ ਸਕੂਲਾਂ, ਕਾਲਜਾਂ ਨੂੰ ਖੁੱਲ੍ਹੇ ਰਹਿਣ ਦੀ ਇਜਾਜ਼ਤ ਦਿੱਤੀ ਜਾਵੇਗੀ ਤੇ ਯੂਕੇ ਪ੍ਰਾਈਮ ਮਿਨਿਸਟਰ ਵੱਲੋਂ ਇੱਕ ਟਵੀਟ

NRI Post Desk · 2212 ਦਿਨ ਪਹਿਲਾਂ · ਅੱਪਡੇਟ 2212 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਇੰਗਲੈਂਡ 'ਚ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਕਾਰਨ ਲੌਕਡਾਊਨ-2 ਲਾਗੂ
📷 NRI Post Desk

ਇੰਗਲੈਂਡ (ਐਨ .ਆਰ .ਆਈ ):ਇੰਗਲੈਂਡ 'ਚ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਕਾਰਨ ਅੱਜ ਤੋਂ ਲੌਕਡਾਊਨ-2 ਲਾਗੂ ਹੋ ਗਿਆ ਹੈ। ਇਸ ਲੌਕਡਾਊਨ ਦੌਰਾਨ ਇੰਗਲੈਂਡ 'ਚ ਗੈਰ-ਜ਼ਰੂਰੀ ਦੁਕਾਨਾਂ, ਰੈਸਟੋਰੈਂਟ, ਪੱਬ ਤੇ ਹੋਟਲ ਬੰਦ ਰਹਿਣਗੇ। ਹਾਲਾਂਕਿ ਇਸ ਲੌਕਡਾਊਨ 'ਚ ਸਕੂਲਾਂ, ਕਾਲਜਾਂ ਨੂੰ ਖੁੱਲ੍ਹੇ ਰਹਿਣ ਦੀ ਇਜਾਜ਼ਤ ਦਿੱਤੀ ਜਾਵੇਗੀ ਤੇ ਯੂਕੇ ਪ੍ਰਾਈਮ ਮਿਨਿਸਟਰ ਵੱਲੋਂ ਇੱਕ ਟਵੀਟ ਕੀਤਾ ਤੇ ਟਵੀਟ 'ਚ ਕਿਹਾ ਗਿਆ ਪੰਜ ਨਵੰਬਰ ਤੋਂ ਦੋ ਦਸੰਬਰ ਦੇ ਵਿਚ ਬਿਨਾਂ ਕਿਸੇ ਜ਼ਰੂਰੀ ਕੰਮ ਤੋਂ ਘਰੋਂ ਬਾਹਰ ਨਾ ਨਿੱਕਲੋ। ਇਹ ਉਪਾਅ ਇੰਗਲੈਂਡ 'ਚ ਚਾਰ ਹਫਤਿਆਂ ਲਈ ਲਾਗੂ ਰਹਿਣਗੇ। ਇਸ ਤੋਂ ਬਾਅਦ ਹਾਲਾਤ ਦੇਖਦਿਆਂ ਇਸ ਨੂੰ ਹਟਾਇਆ ਜਾਵੇਗਾ।

🔔 ਯੂ.ਕੇ.
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!