|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬਿਹਾਰ 'ਚ 8 ਜੂਨ ਤੱਕ ਵਧਿਆ ਲਾਕਡਾਊਨ

ਬਿਹਾਰ (ਦੇਵ ਇੰਦਰਜੀਤ) : ਬਿਹਾਰ 'ਚ ਲਾਕਡਾਊਨ ਤੋਂ ਪਹਿਲਾਂ ਹਰ ਦਿਨ 10 ਹਜ਼ਾਰ ਤੋਂ ਉੱਪਰ ਮਾਮਲੇ ਸਾਹਮਣੇ ਆ ਰਹੇ ਸਨ। ਬਿਹਾਰ 'ਚ ਕੋਰੋਨਾ ਦੀ ਸਥਿਤੀ ਗੰਭੀਰ ਹੁੰਦੀ ਦੇਖ ਤੁਰੰਤ ਸਰਕਾਰ ਨੇ ਲਾਕਡਾਊਨ ਦਾ ਫ਼ੈਸਲਾ ਲਿਆ। ਇਸ ਤੋਂ ਬਾਅਦ ਹਰ ਦਿਨ ਮਰੀਜ਼ਾਂ ਦੀ ਗਿਣਤੀ 'ਚ ਕਮੀ ਆਈ। ਹੁਣ ਜ਼ਰੂਰਤ ਦੇ ਸਾਮਾਨ ਦੀਆਂ ਦੁਕਾਨਾਂ ਨੂੰ 4 ਘੰਟੇ ਹੀ ਖੋਲ੍ਹਿਆ ਜਾ ਰਿਹਾ ਹੈ।

NRI Post Desk · 2005 ਦਿਨ ਪਹਿਲਾਂ · ਅੱਪਡੇਟ 2005 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਿਹਾਰ 'ਚ 8 ਜੂਨ ਤੱਕ ਵਧਿਆ ਲਾਕਡਾਊਨ
📷 NRI Post Desk

ਬਿਹਾਰ (ਦੇਵ ਇੰਦਰਜੀਤ) : ਬਿਹਾਰ 'ਚ ਲਾਕਡਾਊਨ ਤੋਂ ਪਹਿਲਾਂ ਹਰ ਦਿਨ 10 ਹਜ਼ਾਰ ਤੋਂ ਉੱਪਰ ਮਾਮਲੇ ਸਾਹਮਣੇ ਆ ਰਹੇ ਸਨ। ਬਿਹਾਰ 'ਚ ਕੋਰੋਨਾ ਦੀ ਸਥਿਤੀ ਗੰਭੀਰ ਹੁੰਦੀ ਦੇਖ ਤੁਰੰਤ ਸਰਕਾਰ ਨੇ ਲਾਕਡਾਊਨ ਦਾ ਫ਼ੈਸਲਾ ਲਿਆ। ਇਸ ਤੋਂ ਬਾਅਦ ਹਰ ਦਿਨ ਮਰੀਜ਼ਾਂ ਦੀ ਗਿਣਤੀ 'ਚ ਕਮੀ ਆਈ। ਹੁਣ ਜ਼ਰੂਰਤ ਦੇ ਸਾਮਾਨ ਦੀਆਂ ਦੁਕਾਨਾਂ ਨੂੰ 4 ਘੰਟੇ ਹੀ ਖੋਲ੍ਹਿਆ ਜਾ ਰਿਹਾ ਹੈ।

ਸੰਬੰਧਿਤ ਖ਼ਬਰਾਂ

ਬਿਹਾਰ 'ਚ ਲਾਕਡਾਊਨ ਇਕ ਹਫ਼ਤੇ ਲਈ ਹੋਰ ਵਧਾ ਦਿੱਤਾ ਗਿਆ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਟਵੀਟ ਕਰ ਕੇ ਕਿਹਾ ਕਿ ਕੋਰੋਨਾ ਸੰਕਰਮਣ ਨੂੰ ਦੇਖਦੇ ਹੋਏ ਲਾਕਡਾਊਨ ਇਕ ਹਫ਼ਤੇ ਯਾਨੀ 8 ਜੂਨ 2021 ਤੱਕ ਵਧਾਉਣ ਦਾ ਫ਼ੈਸਲਾ ਲਿਆ ਗਿਆ ਹੈ ਪਰ ਵਪਾਰ ਲਈ ਹੋਰ ਛੋਟ ਦਿੱਤੀ ਜਾ ਰਹੀ ਹੈ। ਸਾਰੇ ਲੋਕ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ। ਦੱਸਣਯੋਗ ਹੈ ਕਿ ਬਿਹਾਰ 'ਚ ਸੋਮਵਾਰ ਨੂੰ ਕੋਰੋਨਾ ਨਾਲ 52 ਲੋਕਾਂ ਦੀ ਮੌਤ ਹੋਈ ਸੀ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 5104 ਹੋ ਗਈ ਅਤੇ ਨਵੇਂ ਮਾਮਲੇ 1475 ਸਾਹਮਣੇ ਆਏ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!