|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹਰਿਆਣਾ 'ਚ ਹੁਣ 17 ਮਈ ਤਕ ਵਧਾਇਆ ਲਾਕਡਾਊਨ

ਹਰਿਆਣਾ (ਦੇਵ ਇੰਦਰਜੀਤ) : ਹਰਿਆਣਾ ਵਿੱਚ ਨਿਯਮਾਂ ਦੀ ਸਖ਼ਤੀ ਕਰਦੇ ਹੋਏ 11 ਤੋਂ ਵੱਧ ਵਿਅਕਤੀਆਂ ਦੇ ਇਕ ਸਥਾਨ 'ਤੇ ਇਕੱਠੇ ਹੋਣ 'ਤੇ ਪਾਬੰਦੀ ਰਹੇਗੀ ਅਤੇ ਵਿਆਹ ਅਤੇ ਸਸਕਾਰ ਵਿਚ ਵੀ ਸਿਰਫ਼ 11 ਲੋਕਾਂ ਦੇ ਹੀ ਜਾਣ ਦੀ ਮਨਜ਼ੂਰੀ ਹੋਵੇਗੀ। ਇਸ ਦੇ ਨਾਲ ਹੀ ਕੋਈ ਜਲੂਸ, ਕੋਈ ਬਾਰਾਤ ਨਹੀਂ ਨਿਕਲ ਸਕੇਗੀ। ਹਰਿਆਣੇ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਦੱਸਿਆ ਕਿ ਸੂਬੇ ਵਿਚ 17 ਮਈ ਤਕ

NRI Post Desk · 2025 ਦਿਨ ਪਹਿਲਾਂ · ਅੱਪਡੇਟ 2025 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹਰਿਆਣਾ 'ਚ ਹੁਣ 17 ਮਈ ਤਕ ਵਧਾਇਆ ਲਾਕਡਾਊਨ
📷 NRI Post Desk

ਹਰਿਆਣਾ (ਦੇਵ ਇੰਦਰਜੀਤ) : ਹਰਿਆਣਾ ਵਿੱਚ ਨਿਯਮਾਂ ਦੀ ਸਖ਼ਤੀ ਕਰਦੇ ਹੋਏ 11 ਤੋਂ ਵੱਧ ਵਿਅਕਤੀਆਂ ਦੇ ਇਕ ਸਥਾਨ 'ਤੇ ਇਕੱਠੇ ਹੋਣ 'ਤੇ ਪਾਬੰਦੀ ਰਹੇਗੀ ਅਤੇ ਵਿਆਹ ਅਤੇ ਸਸਕਾਰ ਵਿਚ ਵੀ ਸਿਰਫ਼ 11 ਲੋਕਾਂ ਦੇ ਹੀ ਜਾਣ ਦੀ ਮਨਜ਼ੂਰੀ ਹੋਵੇਗੀ। ਇਸ ਦੇ ਨਾਲ ਹੀ ਕੋਈ ਜਲੂਸ, ਕੋਈ ਬਾਰਾਤ ਨਹੀਂ ਨਿਕਲ ਸਕੇਗੀ। ਹਰਿਆਣੇ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਦੱਸਿਆ ਕਿ ਸੂਬੇ ਵਿਚ 17 ਮਈ ਤਕ ਲਾਕਡਾਊਨ ਵਿਚ ਵਾਧਾ ਕੀਤਾ ਗਿਆ ਹੈ। ਕਿਸੇ ਵੀ ਜਨਤਕ ਜਾਂ ਪਰਿਵਾਰਕ ਪ੍ਰੋਗਰਾਮ ਵਿਚ 11 ਤੋਂ ਵੱਧ ਲੋਕਾਂ ਦਾ ਇਕੱਠੇ ਹੋਣ 'ਤੇ ਰੋਕ ਲਾ ਦਿੱਤੀ ਗਈ ਹੈ। ਵਿਜ ਨੇ ਦੱਸਿਆ ਕਿ ਇਕ ਹਫ਼ਤੇ ਲਈ ਮਹਾਮਾਰੀ ਅਲਰਟ, ਸੁਰੱਖਿਅਤ ਹਰਿਆਣਾ ਐਲਾਨਿਆ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!