|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲੋਕ ਸਭਾ 2019 : ਅੱਜ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ ਚੋਣ ਕਮਿਸ਼ਨ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਤੁਹਾਨੂੰ ਦੱਸ ਦਈਏ ਕਿ ਚੋਣ ਕਮਿਸ਼ਨ ਅੱਜ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੀ ਘੋਸ਼ਣਾ ਕਰ ਸਕਦੀ ਹੈ। ਸੂਤਰਾਂ ਮੁਤਾਬਿਕ ਇਸਦੇ ਨਾਲ ਹੀ ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਓਡੀਸ਼ਾ ਅਤੇ ਸਿੱਕਿਮ ਵਿਧਾਨ ਸਭਾ ਚੋਣਾਂ ਦੀ ਘੋਸ਼ਣਾ ਵੀ ਕਰ ਸਕਦਾ ਹੈ, ਸੂਤਰਾਂ ਦਾ ਕਹਿਣਾ ਹੈ ਕਿ ਜੰਮੂ ਅਤੇ ਕਸ਼ਮੀਰ ਵਿਧਾਨ ਸਭਾ ਚੋਣਾਂ ਵੀ ਨਾਲ ਹੀ ਕਰਵਾਈਆਂ ਜਾ ਸਕਦ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਤੁਹਾਨੂੰ ਦੱਸ ਦਈਏ ਕਿ ਚੋਣ ਕਮਿਸ਼ਨ ਅੱਜ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੀ ਘੋਸ਼ਣਾ ਕਰ ਸਕਦੀ ਹੈ। ਸੂਤਰਾਂ ਮੁਤਾਬਿਕ ਇਸਦੇ ਨਾਲ ਹੀ ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਓਡੀਸ਼ਾ ਅਤੇ ਸਿੱਕਿਮ ਵਿਧਾਨ ਸਭਾ ਚੋਣਾਂ ਦੀ ਘੋਸ਼ਣਾ ਵੀ ਕਰ ਸਕਦਾ ਹੈ, ਸੂਤਰਾਂ ਦਾ ਕਹਿਣਾ ਹੈ ਕਿ ਜੰਮੂ ਅਤੇ ਕਸ਼ਮੀਰ ਵਿਧਾਨ ਸਭਾ ਚੋਣਾਂ ਵੀ ਨਾਲ ਹੀ ਕਰਵਾਈਆਂ ਜਾ ਸਕਦੀਆਂ ਹਨ।

ਸੰਬੰਧਿਤ ਖ਼ਬਰਾਂ

ਉੱਥੇ ਹੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇਲੰਗਾਨਾ ਵਿਚ ਲੋਕ ਸਭਾ ਚੋਣਾਂ ਲਈ ਪਾਰਟੀ ਦੇ ਚੋਣ ਅਭਿਆਨ ਦੀ ਸ਼ੁਰੂਆਤ ਕਰਨਗੇ। ਰਾਜ ਵਿਚ ਤਿੰਨ ਮਹੀਨੇ ਪਹਿਲਾਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਨੇ ਖ਼ਰਾਬ ਪ੍ਰਦਰਸ਼ਨ ਕੀਤਾ ਸੀ। ਜਦਕਿ ਪੀਐਮ ਮੋਦੀ ਅੱਜ ਗ੍ਰੇਟਰ ਨੋਇਡਾ ਜਾਣਗੇ, ਉੱਥੇ ਉਹ ਪੰਡਿਤ ਦੀਨ ਦਿਆਲ ਖੋਜ ਸੰਸਥਾ ਅਤੇ ਰਾਸ਼ਟਰੀ ਮਿਊਜ਼ੀਅਮ ਦਾ ਉਦਘਾਟਨ ਕਰਨਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!