|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਲੋਕ ਸਭਾ ਚੋਣਾਂ ਹੋਈਆਂ ਖ਼ਤਮ, 1270 ਕਰੋੜ ਦੇ ਨਸ਼ੀਲੇ ਪਦਾਰਸ਼ ਬਰਾਮਦ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਦੇਸ਼ ਵਿੱਚ ਲੋਕ ਸਭਾ ਚੋਣਾਂ ਖ਼ਤਮ ਹੋ ਗਈਆਂ ਹਨ। 7ਵੇਂ ਗੇੜ ਵਿੱਚ ਅੱਜ 7 ਸੂਬਿਆਂ ਵਿੱਚ ਚੋਣਾਂ ਹੋਈਆਂ। ਚੋਣ ਕਮਿਸ਼ਨ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ 7ਵੇਂ ਪੜਾਅ ਦੀ ਲੋਕ ਸਭ ਚੋਣਾਂ ਵਿੱਚ ਕੈਸ਼ ਪੈਸਿਆਂ ਤੋਂ ਇਲਾਵਾ ਕਈ ਤਰ੍ਹਾਂ ਦੀਆਂ ਧਾਤੂਆਂ ਦੀ ਬਰਾਮਦਗੀ ਵੀ ਕੀਤੀ ਗਈ ਹੈ।

NRI Post Desk · 2261 ਦਿਨ ਪਹਿਲਾਂ · ਅੱਪਡੇਟ 1539 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਦੇਸ਼ ਵਿੱਚ ਲੋਕ ਸਭਾ ਚੋਣਾਂ ਖ਼ਤਮ ਹੋ ਗਈਆਂ ਹਨ। 7ਵੇਂ ਗੇੜ ਵਿੱਚ ਅੱਜ 7 ਸੂਬਿਆਂ ਵਿੱਚ ਚੋਣਾਂ ਹੋਈਆਂ। ਚੋਣ ਕਮਿਸ਼ਨ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ 7ਵੇਂ ਪੜਾਅ ਦੀ ਲੋਕ ਸਭ ਚੋਣਾਂ ਵਿੱਚ ਕੈਸ਼ ਪੈਸਿਆਂ ਤੋਂ ਇਲਾਵਾ ਕਈ ਤਰ੍ਹਾਂ ਦੀਆਂ ਧਾਤੂਆਂ ਦੀ ਬਰਾਮਦਗੀ ਵੀ ਕੀਤੀ ਗਈ ਹੈ।

ਸੰਬੰਧਿਤ ਖ਼ਬਰਾਂ

ਚੋਣ ਕਮਿਸ਼ਨ ਮੁਤਾਬਿਕ ਇਸ ਪੜਾਅ ਵਿੱਚ 839.09 ਕਰੋੜ ਕੈਸ਼ ਬਰਾਮਦ ਹੋਇਆ ਹੈ। 294.41 ਕਰੋੜ ਰੁਪਏ ਦੀ ਸ਼ਰਾਬ ਬਰਾਮਦ ਕੀਤੀ ਗਈ ਹੈ। ਉੱਥੇ ਹੀ 1270.37 ਕਰੋੜ ਦੇ ਨਸ਼ੀਲੇ ਪਦਾਰਥ, 986.76 ਕਰੋੜ ਦੀ ਕੀਮਤੀ ਧਾਤੂਆਂ ਦੇ ਨਾਲ-ਨਾਲ 58.56 ਕਰੋੜ ਰੁਪਏ ਦੀ ਹੋਰਨਾਂ ਚੀਜਾਂ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!