|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਲੁਟੇਰਿਆਂ ਦੇ ਹੌਂਸਲੇ ਬੁਲੰਦ: ਸਕੂਲ ਚੋ 2 ਲੱਖ 70 ਹਜ਼ਾਰ ਰੁਪਏ ਦੀ ਨਕਦੀ ਖੋਹ ਹੋਏ ਫ਼ਰਾਰ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਟੇਰਿਆਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਗੁਰੇਜ਼ ਨਹੀਂ ਕਰਦੇ। ਲੁਟੇਰਿਆਂ ਨੇ ਹੁਸ਼ਿਆਰਪੁਰ ਜਲੰਧਰ ਬਾਈਪਾਸ ਨੇੜੇ ਇਕ ਨਿੱਜੀ ਸਕੂਲ 'ਤੇ 2 ਲੱਖ 70 ਹਜ਼ਾਰ ਰੁਪਏ ਦੀ ਨਕਦੀ ਖੋਹ ਲਈ।

NRI Post Desk · 1723 ਦਿਨ ਪਹਿਲਾਂ · ਅੱਪਡੇਟ 1722 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਲੁਟੇਰਿਆਂ ਦੇ ਹੌਂਸਲੇ ਬੁਲੰਦ: ਸਕੂਲ ਚੋ 2 ਲੱਖ 70 ਹਜ਼ਾਰ ਰੁਪਏ ਦੀ ਨਕਦੀ ਖੋਹ ਹੋਏ ਫ਼ਰਾਰ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਟੇਰਿਆਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਗੁਰੇਜ਼ ਨਹੀਂ ਕਰਦੇ। ਲੁਟੇਰਿਆਂ ਨੇ ਹੁਸ਼ਿਆਰਪੁਰ ਜਲੰਧਰ ਬਾਈਪਾਸ ਨੇੜੇ ਇਕ ਨਿੱਜੀ ਸਕੂਲ 'ਤੇ 2 ਲੱਖ 70 ਹਜ਼ਾਰ ਰੁਪਏ ਦੀ ਨਕਦੀ ਖੋਹ ਲਈ।

ਸੰਬੰਧਿਤ ਖ਼ਬਰਾਂ

ਜਾਣਕਾਰੀ ਅਨੁਸਾਰ ਬਾਈਕ 'ਤੇ ਸਵਾਰ ਦੋ ਨੌਜਵਾਨ ਪ੍ਰਾਈਵੇਟ ਸਕੂਲ 'ਚ ਚਾਕੂ ਦੀ ਨੋਕ 'ਤੇ 2,70,000 ਰੁਪਏ ਖੋਹ ਕੇ ਫਰਾਰ ਹੋ ਗਏ। ਡੀ.ਐੱਸ.ਪੀ. ਪ੍ਰੇਮ ਸਿੰਘ ਨੇ ਦੱਸਿਆ ਕਿ ਬਾਲੀ ਨਾਂ ਦਾ ਵਿਅਕਤੀ ਜਲੰਧਰ ਤੋਂ ਆ ਕੇ ਪ੍ਰਾਈਵੇਟ ਸਕੂਲ ਵਿਚ ਕਿਤਾਬਾਂ ਵੇਚਣ ਦਾ ਕੰਮ ਕਰਦਾ ਸੀ । ਜਿਸ ਵਲੋਂ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!