|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚਾਰ ਸੂਬਿਆਂ 'ਚ ਖਿੜਿਆ ‘ਕਮਲ’, ਮੋਦੀ ਬੋਲੇ- ਅੱਜ ਭਾਰਤ ਦੇ ਲੋਕਤੰਤਰ ਦਾ ਮਹਾਉਤਸਵ

ਨਿਊਜ਼ ਡੈਸਕ : ਉੱਤਰ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ 'ਚ ਭਾਜਪਾ ਦੀ ਜਿੱਤ ਹੋਈ ਹੈ। ਪਾਰਟੀ ਨੇ ਉਤਰਾਖੰਡ, ਮਨੀਪੁਰ ਤੇ ਗੋਆ 'ਚ ਵੀ ਜਿੱਤ ਹਾਸਲ ਕੀਤੀ ਹੈ। ਇਸ ਦੇ ਚਲਦਿਆਂ ਭਾਜਪਾ ਹੈੱਡਕੁਆਰਟਰ ਪਹੁੰਚ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਭਾਰਤ ਦੇ ਲੋਕਤੰਤਰ ਦਾ ਤਿਉਹਾਰ ਹੈ। ਇਸ ਦੇ ਨਾਲ ਹੀ ਉਨ੍ਹਾਂ ਚੋਣਾਂ 'ਚ ਭਾਗ

NRI Post Desk · 1721 ਦਿਨ ਪਹਿਲਾਂ · ਅੱਪਡੇਟ 1721 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚਾਰ ਸੂਬਿਆਂ 'ਚ ਖਿੜਿਆ ‘ਕਮਲ’, ਮੋਦੀ ਬੋਲੇ- ਅੱਜ ਭਾਰਤ ਦੇ ਲੋਕਤੰਤਰ ਦਾ ਮਹਾਉਤਸਵ
📷 NRI Post Desk

ਨਿਊਜ਼ ਡੈਸਕ : ਉੱਤਰ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ 'ਚ ਭਾਜਪਾ ਦੀ ਜਿੱਤ ਹੋਈ ਹੈ। ਪਾਰਟੀ ਨੇ ਉਤਰਾਖੰਡ, ਮਨੀਪੁਰ ਤੇ ਗੋਆ 'ਚ ਵੀ ਜਿੱਤ ਹਾਸਲ ਕੀਤੀ ਹੈ। ਇਸ ਦੇ ਚਲਦਿਆਂ ਭਾਜਪਾ ਹੈੱਡਕੁਆਰਟਰ ਪਹੁੰਚ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਭਾਰਤ ਦੇ ਲੋਕਤੰਤਰ ਦਾ ਤਿਉਹਾਰ ਹੈ। ਇਸ ਦੇ ਨਾਲ ਹੀ ਉਨ੍ਹਾਂ ਚੋਣਾਂ 'ਚ ਭਾਗ ਲੈਣ ਵਾਲੇ ਸਾਰੇ ਵੋਟਰਾਂ ਨੂੰ ਵਧਾਈ ਦਿੱਤੀ।

ਸੰਬੰਧਿਤ ਖ਼ਬਰਾਂ

ਇਸ ਤੋਂ ਪਹਿਲਾਂ ਭਾਜਪਾ ਹੈੱਡਕੁਆਰਟਰ 'ਤੇ ਪ੍ਰਧਾਨ ਮੰਤਰੀ ਮੋਦੀ ਅਤੇ ਵਰਕਰਾਂ ਦਾ ਸਵਾਗਤ ਕਰਦੇ ਹੋਏ ਭਾਜਪਾ ਪਾਰਟੀ ਦੇ ਪ੍ਰਧਾਨ ਜੇਪੀ ਨੱਡਾ ਨੇ ਕਿਹਾ, 'ਅੱਜ ਚੋਣਾਂ ਦੇ ਨਤੀਜੇ ਜੋ ਇਕਪਾਸੜ ਤੌਰ 'ਤੇ ਭਾਜਪਾ ਦੇ ਹੱਕ 'ਚ ਆਏ ਹਨ, ਤੁਸੀਂ ਸਾਰੇ ਇੰਨੀ ਵੱਡੀ ਗਿਣਤੀ 'ਚ ਆਏ ਹੋ। ਇਸ ਦੇ ਜਿੱਤ ਮਾਰਚ ਦਾ। ਕਰੋੜਾਂ ਭਾਜਪਾ ਵਰਕਰਾਂ ਦੀ ਤਰਫੋਂ ਮੈਂ ਪ੍ਰਧਾਨ ਮੰਤਰੀ ਦਾ ਸੁਆਗਤ ਕਰਦਾ ਹਾਂ ਅਤੇ ਵਧਾਈ ਦਿੰਦਾ ਹਾਂ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!