|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਨਵੇਂ ਸਾਲ ਦੇ ਪਹਿਲੇ ਹੀ ਦਿਨ LPG ਹੋਈ ਮਹਿੰਗੀ, ਵਿਗੜੇਗਾ ਰਸੋਈ ਦਾ ਬਜਟ

ਨਵੀਂ ਦਿੱਲੀ — ਲੋਕਾਂ 'ਤੇ ਨਵੇਂ ਸਾਲ ਦੇ ਪਹਿਲੇ ਦਿਨ ਤੋਂ ਹੀ ਮਹਿੰਗਾਈ ਦਾ ਹੋਰ ਬੋਝ ਵੱਧ ਗਿਆ ਹੈ। ਬਿਨਾਂ ਸਬਸਿਡੀ ਵਾਲੀ ਰਸੋਈ ਗੈਸ 19 ਰੁਪਏ ਮਹਿੰਗੀ ਹੋ ਗਈ ਹੈ। ਇਸ ਨਾਲ ਤੁਹਾਡਾ ਬਜਟ ਹੋਰ ਵਿਗਡ਼ਨ ਵਾਲਾ ਹੈ। ਦੇਸ਼ ਦੀ ਸਭ ਤੋਂ ਵੱਡੀ ਤੇਲ ਕੰਪਨੀ 'ਇੰਡੀਅਨ ਆਇਲ ਕਾਰਪੋਰੇਸ਼ਨ' ਮੁਤਾਬਕ ਰਾਸ਼ਟਰੀ ਰਾਜਧਾਨੀ 'ਚ ਜਨਵਰੀ 'ਚ ਬਿਨਾ ਸਬਸਿਡੀ ਵਾਲਾ 14.2 ਕਿਲੋ ਦਾ ਰਸੋਈ ਗੈਸ ਸਿ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ — ਲੋਕਾਂ 'ਤੇ ਨਵੇਂ ਸਾਲ ਦੇ ਪਹਿਲੇ ਦਿਨ ਤੋਂ ਹੀ ਮਹਿੰਗਾਈ ਦਾ ਹੋਰ ਬੋਝ ਵੱਧ ਗਿਆ ਹੈ। ਬਿਨਾਂ ਸਬਸਿਡੀ ਵਾਲੀ ਰਸੋਈ ਗੈਸ 19 ਰੁਪਏ ਮਹਿੰਗੀ ਹੋ ਗਈ ਹੈ। ਇਸ ਨਾਲ ਤੁਹਾਡਾ ਬਜਟ ਹੋਰ ਵਿਗਡ਼ਨ ਵਾਲਾ ਹੈ। ਦੇਸ਼ ਦੀ ਸਭ ਤੋਂ ਵੱਡੀ ਤੇਲ ਕੰਪਨੀ 'ਇੰਡੀਅਨ ਆਇਲ ਕਾਰਪੋਰੇਸ਼ਨ' ਮੁਤਾਬਕ ਰਾਸ਼ਟਰੀ ਰਾਜਧਾਨੀ 'ਚ ਜਨਵਰੀ 'ਚ ਬਿਨਾ ਸਬਸਿਡੀ ਵਾਲਾ 14.2 ਕਿਲੋ ਦਾ ਰਸੋਈ ਗੈਸ ਸਿਲੰਡਰ 714 ਰੁਪਏ ਦਾ ਮਿਲੇਗਾ। ਦਸੰਬਰ ਮਹੀਨੇ ਇਸ ਦੀ ਕੀਮਤ 695 ਰੁਪਏ ਸੀ। ਕੋਲਕਾਤਾ 'ਚ ਇਸ ਦੀ ਕੀਮਤ 21.50 ਰੁਪਏ, ਮੁੰਬਈ 'ਚ 19.50 ਰੁਪਏ ਅਤੇ ਚੇਨੱਈ 'ਚ 20 ਰੁਪਏ ਵਧੀ ਹੈ।

ਸੰਬੰਧਿਤ ਖ਼ਬਰਾਂ

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!