|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲੁਧਿਆਣਾ ਨੂੰ ਪਾਬੰਦੀਆਂ ਤੋਂ ਰਾਹਤ...!

ਲੁਧਿਆਣਾ (ਦੇਵ ਇੰਦਰਜੀਤ) : ਨਵੇਂ ਹੁਕਮਾਂ ਦੇ ਮੁਤਾਬਕ ਹੁਣ ਸਾਰੀਆਂ ਦੁਕਾਨਾਂ, ਦਫ਼ਤਰ ਅਤੇ ਨਿਜੀ ਸੰਸਥਾਨ ਸਵੇਰੇ 5 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਖੁੱਲ੍ਹ ਸਕਣਗੇ ਭਾਂਵੇ ਕਿ ਸ਼ਨੀਵਾਰ ਅਤੇ ਐਤਵਾਰ ਦਾ ਕਰਫ਼ਿਊ ਪੂਰੀ ਤਰਾਂ ਰਹੇਗਾ।ਡੀ.ਸੀ. ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸਾਰੇ ਰੈਸਟੋਰੈਂਟ, ਕੌਫੀ ਹਾਊਸ ਇਨ ਡਾਈਨਿੰਗ ਨੂੰ ਬੰਦ ਰੱਖਣ ਅਤੇ ਸਿਰਫ ਰਾਤ 9 ਵਜ

NRI Post Desk · 2005 ਦਿਨ ਪਹਿਲਾਂ · ਅੱਪਡੇਟ 2005 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਲੁਧਿਆਣਾ ਨੂੰ ਪਾਬੰਦੀਆਂ ਤੋਂ ਰਾਹਤ...!
📷 NRI Post Desk

ਲੁਧਿਆਣਾ (ਦੇਵ ਇੰਦਰਜੀਤ) : ਨਵੇਂ ਹੁਕਮਾਂ ਦੇ ਮੁਤਾਬਕ ਹੁਣ ਸਾਰੀਆਂ ਦੁਕਾਨਾਂ, ਦਫ਼ਤਰ ਅਤੇ ਨਿਜੀ ਸੰਸਥਾਨ ਸਵੇਰੇ 5 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਖੁੱਲ੍ਹ ਸਕਣਗੇ ਭਾਂਵੇ ਕਿ ਸ਼ਨੀਵਾਰ ਅਤੇ ਐਤਵਾਰ ਦਾ ਕਰਫ਼ਿਊ ਪੂਰੀ ਤਰਾਂ ਰਹੇਗਾ।ਡੀ.ਸੀ. ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸਾਰੇ ਰੈਸਟੋਰੈਂਟ, ਕੌਫੀ ਹਾਊਸ ਇਨ ਡਾਈਨਿੰਗ ਨੂੰ ਬੰਦ ਰੱਖਣ ਅਤੇ ਸਿਰਫ ਰਾਤ 9 ਵਜੇ ਤੱਕ ਹੋਮ ਡਲਿਵਰੀ ਜਾਂ ਟੇਕ ਅਵੇ ਦੀ ਸੁਵਿਧਾ ਦੇ ਸਕਦੇ ਹਨ ਅਤੇ ਇਹ ਹਫ਼ਤੇ ਵਿਚ ਸੱਤ ਦਿਨ ਜਾਰੀ ਰਹੇਗੀ।

ਸੰਬੰਧਿਤ ਖ਼ਬਰਾਂ

ਜ਼ਿਲ੍ਹੇ ਵਿਚ ਤੇਜ਼ੀ ਨਾਲ ਹੇਠਾਂ ਡਿੱਗ ਰਹੇ ਕੋਰੋਨਾ ਮਾਮਲਿਆਂ ਦੇ ਗਰਾਫ ਦੇ ਕਾਰਨ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਵੀ ਕਰਫ਼ਿਊ ਵਿਚ ਰਾਹਤ ਦੇਣ ਦਾ ਸਿਲਸਿਲਾ ਜਾਰੀ ਰੱਖਿਆ ਹੋਇਆ ਹੈ ਤਾਂ ਜੋ ਲੋਕ ਆਪਣੇ ਕਾਰੋਬਾਰ ਨੂੰ ਹੋਰ ਸਹੀ ਢੰਗ ਨਾਲ ਕਰ ਸਕਣ। ਇਸ ਕੜੀ ਵਿਚ ਐਤਵਾਰ ਨੂੰ ਦੇਰ ਰਾਤ ਇਕ ਅਹਿਮ ਹੁਕਮ ਜਾਰੀ ਕਰਦੇ ਹੋਏ ਡੀ. ਸੀ. ਨੇ ਜ਼ਿਲ੍ਹੇ ਵਿਚ ਦੁਕਾਨਾਂ ਅਤੇ ਦਫ਼ਤਰ ਬੰਦ ਕਰਨ ਦੇ ਸਮੇਂ ਨੂੰ 2 ਘੰਟੇ ਤੱਕ ਹੋਰ ਵਧਾ ਦਿਤਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!