|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਟੋਲ ਪਲਾਜ਼ਾ 'ਤੇ ਸਕਾਰਪਿਓ ਨੂੰ ਲੱਗੀ ਅੱਗ, ਵਾਲ-ਵਾਲ ਬਚੇ 7 ਕਾਰ ਸਵਾਰ

ਲੁਧਿਆਣਾ - ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਨੇੜੇ ਬੀਤੇ ਦਿਨ ਇਕ ਕਾਰ ਨੂੰ ਅਚਾਨਕ ਅੱਗ ਲੱਗ ਜਾਣ ਦੀ ਸੂਚਨਾ ਮਿਲੀ ਹੈ। ਕਾਰ 'ਚ ਸਵਾਰ 7 ਸਵਾਰਿਆਂ ਵਾਲ-ਵਾਲ ਬਚ ਗਈਆਂ। ਵੇਖਦਿਆਂ ਹੀ ਵੇਖਦਿਆਂ ਗੱਡੀ ਪੂਰੀ ਤਰ੍ਹਾਂ ਦੇ ਨਾਲ ਸੜ੍ਹ ਕੇ ਸੁਆਹ ਹੋ ਗਈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਬੜੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੁਧਿਆਣਾ - ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਨੇੜੇ ਬੀਤੇ ਦਿਨ ਇਕ ਕਾਰ ਨੂੰ ਅਚਾਨਕ ਅੱਗ ਲੱਗ ਜਾਣ ਦੀ ਸੂਚਨਾ ਮਿਲੀ ਹੈ। ਕਾਰ 'ਚ ਸਵਾਰ 7 ਸਵਾਰਿਆਂ ਵਾਲ-ਵਾਲ ਬਚ ਗਈਆਂ। ਵੇਖਦਿਆਂ ਹੀ ਵੇਖਦਿਆਂ ਗੱਡੀ ਪੂਰੀ ਤਰ੍ਹਾਂ ਦੇ ਨਾਲ ਸੜ੍ਹ ਕੇ ਸੁਆਹ ਹੋ ਗਈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਬੜੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਸੰਬੰਧਿਤ ਖ਼ਬਰਾਂ

ਜਾਣਕਾਰੀ ਅਨੁਸਾਰ ਲੁਧਿਆਣਾ ਲਾਡੋਵਾਲ ਟੋਲ ਪਲਾਜ਼ਾ, ਜੋ ਜਲੰਧਰ ਬਾਈਪਾਸ ਰੋਡ 'ਤੇ ਸਥਿਤ ਹੈ, ਬੀਤੀ ਰਾਤ ਇਕ ਸਕਾਰਪੀਓ ਕਾਰ ਨੂੰ ਅਚਾਨਕ ਅੱਗ ਲੱਗ ਗਈ। ਮੌਕੇ 'ਤੇ ਮੌਜੂਦ ਲੋਕਾਂ ਨੇ ਗੱਡੀ 'ਚ ਸਵਾਰ 7 ਸਵਾਰਿਆਂ, ਜਿਸ 'ਚ 4 ਔਰਤਾਂ, 1 ਬੱਚੀ ਅਤੇ 2 ਵਿਅਕਤੀ ਸਵਾਰ ਸਨ, ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ। ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਟ ਨੂੰ ਅੱਗ 'ਤੇ ਕਾਬੂ ਪਾਉਣ 'ਚ ਚਾਰ ਘੰਟਿਆਂ ਦਾ ਸਮਾਂ ਲੱਗਾ, ਜਿਸ ਕਾਰਨ ਗੱਡੀ ਸੜ ਕੇ ਸੁਆਹ ਹੋ ਗਈ। ਘਟਨਾ ਦੀ ਸੂਚਨਾ ਮਿਲਣ 'ਚੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!