|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੁਲ਼ ਦੀ ਰੇਲਿੰਗ ਤੋੜਦੀ ਹੋਈ ਗੱਡੀ ਖਤਾਨਾਂ 'ਚ ਡਿੱਗੀ, ਦੋ ਭਰਾਵਾਂ ਦੀ ਮੌਤ

ਜਗਰਾਓਂ: ਬੀਤੀ ਦੇਰ ਰਾਤ ਇਕ ਗੱਡੀ ਜਗਰਾਓਂ ਦੇ ਪਿੰਡ ਅਲੀਗੜ੍ਹ ਦੇ ਪੁਲ਼ ਤੋਂ ਲੰਘਦੀ ਹੋਈ ਹਾਈਵੇ ਪੁਲ਼ ਦੀ ਰੇਲਿੰਗ ਤੋੜ ਕੇ ਖਤਾਨਾਂ 'ਚ ਜਾ ਡਿੱਗੀ। ਗੱਡੀ 'ਚ ਸਵਾਰ ਦੋ ਨੌਜਵਾਨਾਂ 'ਚੋਂ ਇਕ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਦੂਸਰੇ ਨੂੰ ਇਲਾਜ ਲਈ ਡੀਐੱਮਸੀ ਲਿਜਾਇਆ ਗਿਆ ਜਿੱਥੇ ਉਸ ਦੀ ਵੀ ਮੌਤ ਹੋ ਗਈ ਹੈ। ਦੋਵੇਂ ਮ੍ਰਿਤਕ ਚਾਚੇ-ਤਾਏ ਦੇ ਪੁੱਤ ਦੱਸੇ ਜਾ ਰਹੇ ਹਨ ਜੋ ਕਿ ਪ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਜਗਰਾਓਂ: ਬੀਤੀ ਦੇਰ ਰਾਤ ਇਕ ਗੱਡੀ ਜਗਰਾਓਂ ਦੇ ਪਿੰਡ ਅਲੀਗੜ੍ਹ ਦੇ ਪੁਲ਼ ਤੋਂ ਲੰਘਦੀ ਹੋਈ ਹਾਈਵੇ ਪੁਲ਼ ਦੀ ਰੇਲਿੰਗ ਤੋੜ ਕੇ ਖਤਾਨਾਂ 'ਚ ਜਾ ਡਿੱਗੀ। ਗੱਡੀ 'ਚ ਸਵਾਰ ਦੋ ਨੌਜਵਾਨਾਂ 'ਚੋਂ ਇਕ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਦੂਸਰੇ ਨੂੰ ਇਲਾਜ ਲਈ ਡੀਐੱਮਸੀ ਲਿਜਾਇਆ ਗਿਆ ਜਿੱਥੇ ਉਸ ਦੀ ਵੀ ਮੌਤ ਹੋ ਗਈ ਹੈ। ਦੋਵੇਂ ਮ੍ਰਿਤਕ ਚਾਚੇ-ਤਾਏ ਦੇ ਪੁੱਤ ਦੱਸੇ ਜਾ ਰਹੇ ਹਨ ਜੋ ਕਿ ਪਿੰਡ ਗ਼ਾਲਿਬ ਕਲਾਂ ਦੇ ਰਹਿਣ ਵਾਲੇ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਸੰਬੰਧਿਤ ਖ਼ਬਰਾਂ

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!