|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲੁਧਿਆਣਾ : ਚਾਚੇ ਨੇ 6 ਸਾਲਾ ਦੀ ਭਤੀਜੀ ਨਾਲ ਕੀਤਾ ਜਬਰ-ਜ਼ਨਾਹ ਪੁਲਸ ਵਲੋਂ ਮਾਮਲਾ ਦਰਜ

ਲੁਧਿਆਣਾ (ਦੇਵ ਇੰਦਰਜੀਤ) : ਚਾਚਾ ’ਤੇ ਦੋਸ਼ ਹੈ ਕਿ ਉਸ ਨੇ ਕਰੀਬ 1 ਸਾਲ ਪਹਿਲਾਂ ਆਪਣੀ ਭਤੀਜੀ ਦਾ ਕਥਿਤ ਸਰੀਰਕ ਸੋਸ਼ਣ ਕੀਤਾ।ਸਦਰ ਪੁਲਸ ਨੇ ਕਰੀਬ ਇਕ ਹਫਤੇ ਤੱਕ ਚੱਲੀ ਜਾਂਚ ਤੋਂ ਬਾਅਦ ਆਖਿਰਕਾਰ 6 ਸਾਲ ਦੀ ਮਾਸੂਮ ਭਤੀਜੀ ਦਾ ਕਥਿਤ ਯੋਨ ਸੋਸ਼ਣ ਕਰਨ ਦੇ ਮਾਮਲੇ ਵਿਚ ਉਸ ਦੇ ਚਾਚੇ ਖ਼ਿਲਾਫ਼ ਜਬਰ-ਜ਼ਿਨਾਹ ਅਤੇ ਪੋਕਸੋ ਐਕਟ ਤਹਿਤ ਪਰਚਾ ਦਰਜ ਕਰ ਲਿਆ ਹੈ। ਉਸ ਦੀ ਇਸ ਕਰਤੂਤ ਦਾ ਪ

NRI Post Desk · 1980 ਦਿਨ ਪਹਿਲਾਂ · ਅੱਪਡੇਟ 1980 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਲੁਧਿਆਣਾ : ਚਾਚੇ ਨੇ 6 ਸਾਲਾ ਦੀ ਭਤੀਜੀ ਨਾਲ ਕੀਤਾ ਜਬਰ-ਜ਼ਨਾਹ ਪੁਲਸ ਵਲੋਂ ਮਾਮਲਾ ਦਰਜ
📷 NRI Post Desk

ਲੁਧਿਆਣਾ (ਦੇਵ ਇੰਦਰਜੀਤ) : ਚਾਚਾ ’ਤੇ ਦੋਸ਼ ਹੈ ਕਿ ਉਸ ਨੇ ਕਰੀਬ 1 ਸਾਲ ਪਹਿਲਾਂ ਆਪਣੀ ਭਤੀਜੀ ਦਾ ਕਥਿਤ ਸਰੀਰਕ ਸੋਸ਼ਣ ਕੀਤਾ।ਸਦਰ ਪੁਲਸ ਨੇ ਕਰੀਬ ਇਕ ਹਫਤੇ ਤੱਕ ਚੱਲੀ ਜਾਂਚ ਤੋਂ ਬਾਅਦ ਆਖਿਰਕਾਰ 6 ਸਾਲ ਦੀ ਮਾਸੂਮ ਭਤੀਜੀ ਦਾ ਕਥਿਤ ਯੋਨ ਸੋਸ਼ਣ ਕਰਨ ਦੇ ਮਾਮਲੇ ਵਿਚ ਉਸ ਦੇ ਚਾਚੇ ਖ਼ਿਲਾਫ਼ ਜਬਰ-ਜ਼ਿਨਾਹ ਅਤੇ ਪੋਕਸੋ ਐਕਟ ਤਹਿਤ ਪਰਚਾ ਦਰਜ ਕਰ ਲਿਆ ਹੈ। ਉਸ ਦੀ ਇਸ ਕਰਤੂਤ ਦਾ ਪਤਾ ਬੱਚੀ ਦੀ ਮਾਂ ਨੂੰ ਲੱਗਾ ਤਾਂ ਉਸ ਨੇ ਆਪਣੇ ਪਤੀ ਨੂੰ ਦੱਸਿਆ ਪਰ ਪਤੀ ਨੇ ਗੱਲ ਨੂੰ ਦਬਾ ਦਿੱਤਾ।

ਸੰਬੰਧਿਤ ਖ਼ਬਰਾਂ

3 ਜੂਨ ਨੂੰ ਚਾਚੇ ਨੇ ਫਿਰ ਭਤੀਜੀ ਨਾਲ ਘਿਨੌਣੀ ਹਰਕਤ ਕੀਤੀ। ਬੱਚੀ ਨੇ ਇਹੀ ਗੱਲ ਆਪਣੀ ਮਾਂ ਨੂੰ ਦੱਸੀ। ਇਸ ਵਾਰ ਮਾਂ ਚੁੱਪ ਨਹੀਂ ਬੈਠੀ ਅਤੇ ਉਸ ਨੇ ਪੁਲਸ ਕੋਲ ਇਸ ਦੀ ਸ਼ਿਕਾਇਤ ਦਰਜ ਕਰਵਾਈ। ਉਧਰ ਜਦੋਂ ਮਾਲਮਾ ਪੁਲਸ ਕੋਲ ਪਹੁੰਚਿਆ ਤਾਂ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਜਾਂਚ ਸ਼ੁਰੂ ਕੀਤਾ ਅਤੇ ਜਾਂਚ ਤੋਂ ਬਾਅਦ ਚਾਚੇ ਖ਼ਿਲਾਫ਼ ਪਰਚਾ ਦਰਜ ਕਰ ਲਿਆ। ਥਾਣਾ ਮੁਖੀ ਇੰਸਪੈਕਟਰ ਜਗਦੇਵ ਸਿੰਘ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!