|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਹਾਲੀਵੁੱਡ ਗਾਇਕਾ ਮੈਡੋਨਾ ਕਰ ਰਹੀ ਹੈ ਆਪਣੇ ਤੋਂ 25 ਸਾਲ ਛੋਟੇ ਮੁੰਡੇ ਨੂੰ ਡੇਟ

ਵਾਸ਼ਿੰਗਟਨ (NRI MEDIA) : ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨੇ ਜਦ ਆਪਣੇ ਤੋਂ 10 ਸਾਲ ਛੋਟੇ ਨਿਕ ਜੋਨਸ ਨਾਲ ਵਿਆਹ ਕੀਤਾ ਸੀ ਤਾਂ ਹਰ ਕੋਈ ਉਨ੍ਹਾਂ ਨੂੰ ਟ੍ਰੋਲ ਕਰ ਰਿਹਾ ਸੀ। ਅਜਿਹੀ ਹੀ ਇੱਕ ਹੋਰ ਖ਼ਬਰ ਸਾਹਮਣੇ ਆਈ ਹੈ। ਦਰਅਸਲ ਹਾਲੀਵੁੱਡ ਗਾਇਕਾ ਮੈਡੋਨਾ ਨੇ ਆਪਣੇ ਤੋਂ 25 ਸਾਲ ਛੋਟੇ ਮੁੰਡੇ ਨੂੰ ਡੇਟ ਕਰ ਰਹੀ ਹੈ। ਇਸ ਮੁੰਡੇ ਦਾ ਨਾਂਅ Ahlamalik Williams ਹੈ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ (NRI MEDIA) : ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨੇ ਜਦ ਆਪਣੇ ਤੋਂ 10 ਸਾਲ ਛੋਟੇ ਨਿਕ ਜੋਨਸ ਨਾਲ ਵਿਆਹ ਕੀਤਾ ਸੀ ਤਾਂ ਹਰ ਕੋਈ ਉਨ੍ਹਾਂ ਨੂੰ ਟ੍ਰੋਲ ਕਰ ਰਿਹਾ ਸੀ। ਅਜਿਹੀ ਹੀ ਇੱਕ ਹੋਰ ਖ਼ਬਰ ਸਾਹਮਣੇ ਆਈ ਹੈ। ਦਰਅਸਲ ਹਾਲੀਵੁੱਡ ਗਾਇਕਾ ਮੈਡੋਨਾ ਨੇ ਆਪਣੇ ਤੋਂ 25 ਸਾਲ ਛੋਟੇ ਮੁੰਡੇ ਨੂੰ ਡੇਟ ਕਰ ਰਹੀ ਹੈ। ਇਸ ਮੁੰਡੇ ਦਾ ਨਾਂਅ Ahlamalik Williams ਹੈ ਤੇ ਉਹ ਪੇਸ਼ੇ ਤੋਂ ਡਾਂਸਰ ਹੈ। ਇੱਕ ਮੀਡੀਆ ਰਿਪੋਟ ਮੁਤਾਬਕ, ਵਿਲੀਅਮਸ ਦੇ ਪਿਤਾ ਦਾ ਕਹਿਣਾ ਹੈ ਕਿ ਮੈਡੋਨਾ ਨੇ ਪਹਿਲਾ ਹੀ ਆਪਣੇ ਪਿਆਰ ਦਾ ਇਜ਼ਹਾਰ ਕੀਤਾ ਹੈ।

ਸੰਬੰਧਿਤ ਖ਼ਬਰਾਂ

ਇਸੇ ਦੌਰਾਨ ਉਨ੍ਹਾਂ ਨੇ ਨਾਲ ਹੀ ਕਿਹਾ ਕਿ ਜਦ ਮੈਡੋਨਾ ਨੇ ਵਿਲੀਅਮਸ ਨੂੰ ਡੇਟ ਕਰਨਾ ਸ਼ੁਰੂ ਕੀਤਾ ਤਾਂ ਉਹ ਉਸ ਨੂੰ ਮਿਲੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਵਿਲੀਅਨਸ ਅਤੇ ਮੈਡੋਨਾ ਦਾ ਰਿਸ਼ਤਾ ਕਾਫ਼ੀ ਗਹਿਰਾ ਹੈ ਤੇ ਲਾਸ ਵੇਗਸ ਦੇ ਇੱਕ ਸਮਾਗਮ ਤੋਂ ਬਾਅਦ ਮੈਡੋਨਾ ਨੇ ਵਿਲੀਅਮਸ ਤੇ ਉਨ੍ਹਾਂ ਦੇ ਪਿਤਾ ਨੂੰ ਡਿਨਰ 'ਤੇ ਵੀ ਬੁਲਾਇਆ ਸੀ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!