|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭਾਜਪਾ ਆਈ ਤਾਂ ਪੰਜਾਬ ਵਿੱਚੋਂ ਮਾਫੀਆ ਦੀ ਵਿਦਾਈ ਪੱਕੀ : PM ਮੋਦੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : PM ਮੋਦੀ ਲਗਾਤਾਰ ਦੂਜੇ ਦਿਨ ਪੰਜਾਬ ਦੇ ਦੌਰੇ ਉਤੇ ਹਨ। PM ਮੋਦੀ ਨੇ ਅਬੋਹਰ ਦੀ ਨਵੀਂ ਅਨਾਜ ਮੰਡੀ ਵਿਖੇ ਰੈਲੀ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਖੁਸ਼ਹਾਲੀ ਵਾਲੇ ਰਸਤੇ 'ਤੇ ਲੈ ਕੇ ਜਾਣ ਵਾਲੀ ਸਰਕਾਰ ਦੀ ਲੋੜ ਹੈ ਅਤੇ ਪੰਜਾਬ ਨੂੰ ਇਹ ਖੁਸ਼ਹਾਲੀ ਭਾਜਪਾ ਦੇ ਰਾਜ ਵਿੱਚ ਹੀ ਮਿਲ ਸਕਦੀ ਹੈ। PM ਮੋਦੀ ਨੇ ਕਿਹਾ ਕਿ ਪੂਰਾ

NRI Post Desk · 1743 ਦਿਨ ਪਹਿਲਾਂ · ਅੱਪਡੇਟ 1743 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਭਾਜਪਾ ਆਈ ਤਾਂ ਪੰਜਾਬ ਵਿੱਚੋਂ ਮਾਫੀਆ ਦੀ ਵਿਦਾਈ ਪੱਕੀ : PM ਮੋਦੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : PM ਮੋਦੀ ਲਗਾਤਾਰ ਦੂਜੇ ਦਿਨ ਪੰਜਾਬ ਦੇ ਦੌਰੇ ਉਤੇ ਹਨ। PM ਮੋਦੀ ਨੇ ਅਬੋਹਰ ਦੀ ਨਵੀਂ ਅਨਾਜ ਮੰਡੀ ਵਿਖੇ ਰੈਲੀ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਖੁਸ਼ਹਾਲੀ ਵਾਲੇ ਰਸਤੇ 'ਤੇ ਲੈ ਕੇ ਜਾਣ ਵਾਲੀ ਸਰਕਾਰ ਦੀ ਲੋੜ ਹੈ ਅਤੇ ਪੰਜਾਬ ਨੂੰ ਇਹ ਖੁਸ਼ਹਾਲੀ ਭਾਜਪਾ ਦੇ ਰਾਜ ਵਿੱਚ ਹੀ ਮਿਲ ਸਕਦੀ ਹੈ। PM ਮੋਦੀ ਨੇ ਕਿਹਾ ਕਿ ਪੂਰਾ ਪੰਜਾਬ ਡਬਲ ਇੰਜਣ ਵਾਲੀ ਸਰਕਾਰ ਚਾਹੁੰਦਾ ਹੈ। ਜੇ ਪੰਜਾਬ ਵਿੱਚ ਡਬਲ ਇੰਜਣ ਵਾਲੀ ਭਾਜਪਾ ਦੀ ਸਰਕਾਰ ਆਈ ਤਾਂ ਸੂਬੇ ਵਿੱਚੋਂ ਮਾਫੀਆ ਰਾਜ ਦੀ ਪੱਕੀ ਵਿਦਾਈ ਹੋਵੇਗੀ।

ਸੰਬੰਧਿਤ ਖ਼ਬਰਾਂ

PM ਮੋਦੀ ਨੇ ਕਾਂਗਰਸ ਉਤੇ ਸ਼ਬਦੀ ਵਾਰ ਕਰਦਿਆਂ ਆਖਿਆ ਕਿ ਦੇਸ਼ ਦੇ ਕਈ ਅਜਿਹੇ ਸੂਬੇ ਹਨ ਜਿੱਥੇ ਕਾਂਗਰਸ ਇੱਕ ਵਾਰ ਗਈ, ਪਰ ਵਾਪਸ ਨਹੀਂ ਆਈ ਅਤੇ ਜਿੱਥੇ ਭਾਜਪਾ ਨੂੰ ਆਸ਼ੀਰਵਾਦ ਮਿਲਿਆ, ਉੱਥੇ ਕਾਂਗਰਸ ਦਾ ਸਫਾਇਆ ਹੋ ਗਿਆ। PM ਮੋਦੀ ਨੇ ਕਿਹਾ ਕਿ ਮੈਂ ਪਿਛਲੇ ਕੁਝ ਦਿਨਾਂ ਵਿੱਚ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਗਿਆ ਹਾਂ। ਪੂਰੇ ਪੰਜਾਬ ਵਿੱਚ ਭਾਜਪਾ ਦੀ ਜਿੱਤ ਦੇ ਹੱਕ ਵਿੱਚ ਆਵਾਜ਼ ਆ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!