|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

24 ਨੂੰ ਮਹਾਂ ਕਿਸਾਨ ਮਜ਼ਦੂਰ ਏਕਤਾ ਰੈਲੀ :ਸੰਯੁਕਤ ਕਿਸਾਨ ਮੋਰਚਾ

ਪੰਜਾਬ,(ਦੇਵ ਇੰਦਰਜੀਤ) :ਇਸ ਰੈਲੀ ਵਿੱਚ ਦੇਸ਼ ਭਰ ਦੇ ਕਿਸਾਨ ਆਗੂਆਂ ਤੇ ਉੱਘੇ ਗਾਇਕਾਂ ਤੋਂ ਇਲਾਵਾ ਪੰਜਾਬ ਭਰ ਤੋਂ ਕਿਸਾਨ, ਆੜ੍ਹਤੀ, ਮਜ਼ਦੂਰ ਅਤੇ ਵਪਾਰੀਆ ਸਮੇਤ ਹਜ਼ਾਰਾਂ ਲੋਕ ਸ਼ਾਮਲ ਹੋਣਗੇ।ਕਿਸਾਨ ਅਤੇ ਸਰਪੰਚ ਆਗੂਆਂ ਨੇ ਅਨਾਜ ਮੰਡੀ ਸਰਹਿੰਦ ਵਿਖੇ ਸਾਂਝੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ 24 ਮਾਰਚ ਨੂੰ ਸਰਹ

NRI Post Desk · 2079 ਦਿਨ ਪਹਿਲਾਂ · ਅੱਪਡੇਟ 2079 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
24 ਨੂੰ ਮਹਾਂ ਕਿਸਾਨ ਮਜ਼ਦੂਰ ਏਕਤਾ ਰੈਲੀ :ਸੰਯੁਕਤ ਕਿਸਾਨ ਮੋਰਚਾ
📷 NRI Post Desk

ਪੰਜਾਬ,(ਦੇਵ ਇੰਦਰਜੀਤ) :ਇਸ ਰੈਲੀ ਵਿੱਚ ਦੇਸ਼ ਭਰ ਦੇ ਕਿਸਾਨ ਆਗੂਆਂ ਤੇ ਉੱਘੇ ਗਾਇਕਾਂ ਤੋਂ ਇਲਾਵਾ ਪੰਜਾਬ ਭਰ ਤੋਂ ਕਿਸਾਨ, ਆੜ੍ਹਤੀ, ਮਜ਼ਦੂਰ ਅਤੇ ਵਪਾਰੀਆ ਸਮੇਤ ਹਜ਼ਾਰਾਂ ਲੋਕ ਸ਼ਾਮਲ ਹੋਣਗੇ।ਕਿਸਾਨ ਅਤੇ ਸਰਪੰਚ ਆਗੂਆਂ ਨੇ ਅਨਾਜ ਮੰਡੀ ਸਰਹਿੰਦ ਵਿਖੇ ਸਾਂਝੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ 24 ਮਾਰਚ ਨੂੰ ਸਰਹਿੰਦ ਅਨਾਜ ਮੰਡੀ ਵਿਚ ਮਹਾਂ ਕਿਸਾਨ ਮਜ਼ਦੂਰ ਏਕਤਾ ਰੈਲੀ ਕੀਤੀ ਜਾਵੇਗੀ।

ਸੰਬੰਧਿਤ ਖ਼ਬਰਾਂ

ਕਿਸਾਨ ਆਗੂਆਂ ਕਿਹਾ ਕਿ ਇਹ ਮਹਾਂ ਰੈਲੀ ਸਵੇਰੇ 9 ਵਜੇ ਤੋਂ ਸ਼ੁਰੂ ਹੋ 2 ਵਜੇ ਤੱਕ ਚੱਲੇਗੀ, ਜਿਸ ਦੌਰਾਨ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਲੋਕਾਂ ਨੂੰ ਹੋਰ ਜਾਗਰੂਕ ਕੀਤਾ ਜਾਵੇਗਾ। ਉਨ੍ਹਾ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ 3 ਖੇਤੀ ਕਾਨੂੰਨ ਰੱਦ ਨਹੀਂ ਕਰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!