|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮਹਾਰਾਸ਼ਟਰ ਦੇ ਡਿਪਟੀ ਸੀਐਮ ਅਜੀਤ ਪਵਾਰ ਦਾ ਜਹਾਜ਼ ਹੋਇਆ ਕ੍ਰੈਸ਼

ਬਾਰਾਮਤੀ (ਨੇਹਾ) : ਮਹਾਰਾਸ਼ਟਰ ਦੇ ਬਾਰਾਮਤੀ 'ਚ ਇਕ ਵੱਡਾ ਜਹਾਜ਼ ਹਾਦਸਾ ਵਾਪਰ ਗਿਆ ਹੈ। ਉਸ ਜਹਾਜ਼ 'ਚ ਉਪ ਮੁੱਖ ਮੰਤਰੀ ਅਜੀਤ ਪਵਾਰ ਸਵਾਰ ਸਨ। ਇਹ ਜਹਾਜ਼ ਹਾਦਸਾ ਲੈਂਡਿੰਗ ਦੌਰਾਨ ਵਾਪਰਿਆ। ਅਜੀਤ ਪਵਾਰ ਕਿਸੇ ਪ੍ਰੋਗਰਾਮ ਲਈ ਬਾਰਾਮਤੀ ਜਾ ਰਹੇ ਸਨ।

NRI Post Desk · 304 ਦਿਨ ਪਹਿਲਾਂ · ਅੱਪਡੇਟ 304 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮਹਾਰਾਸ਼ਟਰ ਦੇ ਡਿਪਟੀ ਸੀਐਮ ਅਜੀਤ ਪਵਾਰ ਦਾ ਜਹਾਜ਼ ਹੋਇਆ ਕ੍ਰੈਸ਼
📷 NRI Post Desk

ਬਾਰਾਮਤੀ (ਨੇਹਾ) : ਮਹਾਰਾਸ਼ਟਰ ਦੇ ਬਾਰਾਮਤੀ 'ਚ ਇਕ ਵੱਡਾ ਜਹਾਜ਼ ਹਾਦਸਾ ਵਾਪਰ ਗਿਆ ਹੈ। ਉਸ ਜਹਾਜ਼ 'ਚ ਉਪ ਮੁੱਖ ਮੰਤਰੀ ਅਜੀਤ ਪਵਾਰ ਸਵਾਰ ਸਨ। ਇਹ ਜਹਾਜ਼ ਹਾਦਸਾ ਲੈਂਡਿੰਗ ਦੌਰਾਨ ਵਾਪਰਿਆ। ਅਜੀਤ ਪਵਾਰ ਕਿਸੇ ਪ੍ਰੋਗਰਾਮ ਲਈ ਬਾਰਾਮਤੀ ਜਾ ਰਹੇ ਸਨ।

ਸੰਬੰਧਿਤ ਖ਼ਬਰਾਂ

ਜਾਣਕਾਰੀ ਮੁਤਾਬਕ ਹਵਾਈ ਅੱਡੇ 'ਤੇ ਲੈਂਡਿੰਗ ਦੌਰਾਨ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਅਜੀਤ ਪਵਾਰ ਅੱਜ (ਬੁੱਧਵਾਰ) ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਇਕ ਜਨ ਸਭਾ ਨੂੰ ਸੰਬੋਧਨ ਕਰਨ ਲਈ ਬਾਰਾਮਤੀ ਆਏ ਸਨ। ਘਟਨਾ ਵਾਲੀ ਥਾਂ ਤੋਂ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਮਹਾਰਾਸ਼ਟਰ ਦੇ ਡਿਪਟੀ ਸੀਐਮ ਅਜੀਤ ਪਵਾਰ ਦਾ ਜਹਾਜ਼ ਹੋਇਆ ਕ੍ਰੈਸ਼ — NRI Post